09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰੂ ਨਾਨਕ ਸਕੂਲ ਦੋਰਾਹਾ ਦੀ ਆਇਸ਼ਾ ਨੇ ਜਿੱਤਿਆ ਅੰਤਰ ਸਕੂਲ ਸੋਲੋ ਲੋਕ ਗੀਤ ਮੁਕਾਬਲਾ

ਦੋਰਾਹਾ, 8 ਅਗਸਤ (ਪੱਤਰ ਪ੍ਰੇਰਕ)-ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ ਖੰਨਾ ਨੇ ਸਵਾਮੀ ਛੱਗਣ ਲਾਲ ਹੰਸਰਾਜ ਜੈਨ ਪਬਲਿਕ ਸਕੂਲ ਖੰਨਾ ਵਿਖੇ ਇੱਕ ਅੰਤਰ ਸਕੂਲ ਸੋਲੋ ਲੋਕ ਗੀਤ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਵਿਚ 23 ਸਕੂਲਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 09-08-2026
ਦੋਰਾਹਾ, 8 ਅਗਸਤ (ਪੱਤਰ ਪ੍ਰੇਰਕ)-ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ ਖੰਨਾ ਨੇ ਸਵਾਮੀ ਛੱਗਣ ਲਾਲ ਹੰਸਰਾਜ ਜੈਨ ਪਬਲਿਕ ਸਕੂਲ ਖੰਨਾ ਵਿਖੇ ਇੱਕ ਅੰਤਰ ਸਕੂਲ ਸੋਲੋ ਲੋਕ ਗੀਤ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਵਿਚ 23 ਸਕੂਲਾਂ ਨੇ ਹਿੱਸਾ ਲਿਆ। ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਆਇਸ਼ਾ ਨੇ ਆਪਣੇ ਸ਼ਾਨਦਾਰ ਲੋਕ ਗੀਤ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਡਾਇਰੈਕਟਰ ਰੁਪਿੰਦਰ ਕੌਰ ਬਰਾੜ ਅਤੇ ਸਕੂਲ ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ ਨੇ ਆਇਸ਼ਾ ਦੀ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਸ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਿਹਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਉੱਘੇ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਨਿਵਾਸੀ 70 ਸਾਲਾ ਵਿਅਕਤੀ ਦ...
Ad Position 24