09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਿੱਧਸਰ ਸਾਹਿਬ ਵਿਖੇ ਲਾਈਫ਼ ਕੇਅਰ ਚੈਰੀਟੇਬਲ ਸੰਸਥਾ ਵਲੋਂ ਸਰੀਰਕ ਟੈਸਟਾਂ ਦਾ ਕੈਂਪ 12 ਨੂੰ

ਮਲੌਦ, 8 ਅਗਸਤ (ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਲਾਈਫ਼ ਕੇਅਰ ਚੈਰੀਟੇਬਲ ਲੈਬਰੋਟਰੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 12 ਅਗਸਤ (ਬੁੱਧਵਾਰ) ਨੂੰ ਸਰੀਰਕ ਟੈੱਸਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਲਸਾੜਾ ਤੇ ਸਮਾਜ ਸੇਵੀ ਅਵਤਾਰ ਸਿੰਘ ਜਰਗੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 7:00 ਵਜੇ ਤੋਂ ਬਾਅਦ ਦੁਪਹਿਰ 2.

Ad Position 21
No active advertisement
ਅਜੀਤ ਡੈਸਕ 09-08-2026
ਮਲੌਦ, 8 ਅਗਸਤ (ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਲਾਈਫ਼ ਕੇਅਰ ਚੈਰੀਟੇਬਲ ਲੈਬਰੋਟਰੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 12 ਅਗਸਤ (ਬੁੱਧਵਾਰ) ਨੂੰ ਸਰੀਰਕ ਟੈੱਸਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਲਸਾੜਾ ਤੇ ਸਮਾਜ ਸੇਵੀ ਅਵਤਾਰ ਸਿੰਘ ਜਰਗੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 7:00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਲੱਗਣ ਵਾਲੇ ਕੈਂਪ ਵਿਚ ਸੀ. ਬੀ. ਸੀ., ਕੋਲੈਸਟਰੋਲ, ਕੈਲਸ਼ੀਅਮ, ਬਲੱਡ ਸ਼ੂਗਰ, ਯੂਰਿਕ ਐਸਿਡ ਸਮੇਤ ਹੋਰ ਟੈੱਸਟ ਮੁਫ਼ਤ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਰਤਨਹੇੜੀ ਦੇ ਭਰਾ ਦੇ ਅੰਤਿਮ ਸੰਸਕਾਰ ਵਿਚ ਮੰਤਰੀ ਸੌਂਦ ਸਮੇਤ ਹਜ਼ਾਰਾਂ ਲੋਕ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬ ਦੇ ਲੋਕ 2027 ਵਿਚ ਮੁੜ ਤੋਂ ਭਗਵੰਤ ਸਿੰਘ ਮਾਨ ਨੂੰ ਦੂਜੀ ਵਾਰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ-ਕਾਲੀ, ਦੀਨੂੰ
Ad Position 24