08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਿਰਤੀ ਕਿਸਾਨ ਯੂਨੀਅਨ ਰਸੂਲਪੁਰ ਇਕਾਈ ਦਾ ਗਠਨ, ਮੋਹਨ ਸਿੰਘ ਨੂੰ ਪ੍ਰਧਾਨ ਬਣਾਇਆ

ਹਠੂਰ, 8 ਅਗਸਤ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ, ਰਮਨ ਸਿੰਘ ਗਿੱਲ ਤੋਂ ਇਲਾਵਾ ਪਿੰਡ ਇਕਾਈ ਨਾਲ ਸਬੰਧਿਤ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੋਹਣ ਸਿੰਘ, ਅੰਗਰੇਜ਼ ਸਿੰਘ, ਗੁਰਮੇਲ ਸਿੰਘ, ਵਰਿੰਦਰ ਸਿੰਘ, ਭਜਨ ਸਿੰਘ, ਜਸਵੀਰ ਸਿੰਘ ਅਤੇ ਬਲਬੀਰ ਸਿੰਘ ਦੇ ਅਧਾਰਿਤ ਸੱਤ ਮੈਂਬਰੀ ਐਗਜਿਕਟਿਵ ਕਮੇਟੀ ਦੀ ਚੋਣ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-08-2026
ਹਠੂਰ, 8 ਅਗਸਤ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ, ਰਮਨ ਸਿੰਘ ਗਿੱਲ ਤੋਂ ਇਲਾਵਾ ਪਿੰਡ ਇਕਾਈ ਨਾਲ ਸਬੰਧਿਤ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੋਹਣ ਸਿੰਘ, ਅੰਗਰੇਜ਼ ਸਿੰਘ, ਗੁਰਮੇਲ ਸਿੰਘ, ਵਰਿੰਦਰ ਸਿੰਘ, ਭਜਨ ਸਿੰਘ, ਜਸਵੀਰ ਸਿੰਘ ਅਤੇ ਬਲਬੀਰ ਸਿੰਘ ਦੇ ਅਧਾਰਿਤ ਸੱਤ ਮੈਂਬਰੀ ਐਗਜਿਕਟਿਵ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਸਰਬਸੰਮਤੀ ਨਾਲ ਮੋਹਣ ਸਿੰਘ ਨੂੰ ਪ੍ਰਧਾਨ ਅਤੇ ਅੰਗਰੇਜ਼ ਸਿੰਘ ਦੀ ਸਕੱਤਰ ਵਜੋਂ ਚੋਣ ਕੀਤੀ ਗਈ। ਇਕੱਤਰਤਾ ਨੇ ਨਹਿਰੀ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਪਿੰਡ ਰਸੂਲਪੁਰ ਨੂੰ ਹੋਰ ਮੋਘਾ ਮਨਜ਼ੂਰ ਕਰਨ ਦੀ ਮੰਗ ਲਈ ਮਤਾ ਵੀ ਪਾਸ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਪਨੂੰ, ਜਿੰਦਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਤਰ ਮੰਤਰ ’ਤੇ ਵਿਦਿਆਰਥੀਆਂ ਉੱਪਰ ਲਾਠੀਚਾਰਜ ਬਾਅਦ ਗ੍ਰਹਿ ਮੰਤਰੀ ਵੀ ਅਸਤੀਫਾ ਦੇਵੇ-ਬੁਲਾਰੇ ਅਗਲੀ ਖ਼ਬਰ ਆਜ਼ਾਦੀ ਦਿਵਸ ’ਤੇ ਪ ੁਲਿਸ ਸ ੁਰੱਖਿਆ: ਵਿਦੇਸ਼ੀ ਮੂਲ ਦਾ ਨਾਗਰਿਕ ਹੋਟਲ/ਪੀ.ਜੀ ਰੁਕਦਾ ਤਾਂ ਜਾਣਕਾਰੀ ਪੁਲਿਸ ਨੂੰ ਦਿਉ-ਐੱਸ...
Ad Position 24