10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਦਾ ਰਾਜੀ ਸਾਹਨੇਵਾਲ ਵਲੋਂ ਸਨਮਾਨ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਨੇ ਜਿੱਤਿਆ ਲੋਕਾਂ ਦਾ ਦਿਲ-ਚੇਅਰਮੈਨ ਸੇਹ, ਰਾਜੀ

ਕੁਹਾੜਾ 9 ਅਗਸਤ (ਸੰਦੀਪ ਸਿੰਘ ਕੁਹਾੜਾ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਆਪਣੇ ਦਫ਼ਤਰ ਨੇੜੇ ਰਾਮਗੜ੍ਹ ਵਿਖੇ ਪੁੱਜਣ ਤੇ ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਅਤੇ ਸਾਥੀ ਮਨਪ੍ਰੀਤ ਸਿੰਘ ਪੀਤਾ, ਹਰਵਿੰਦਰ ਸਿੰਘ ਬੱਲੂ ਅਤੇ ਦਵਿੰਦਰ ਸਿੰਘ ਭੁੱਟਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਹ ਅਤੇ ਰਾਜੀ ਸਾਹਨੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪਹਿਲੀ ਐਸੀ ਸਰਕਾਰ ਹੈ ਜਿਸ ਨੇ ਆਪਣੇ ਦਿੱਤੀਆਂ ਹੋਈਆਂ ਸਾਰੀਆਂ ਗਰੰਟੀਆਂ ਨੂੰ ਇੱਕ ਕਰ ਕੇ ਪੂਰਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 10-08-2026
ਕੁਹਾੜਾ 9 ਅਗਸਤ (ਸੰਦੀਪ ਸਿੰਘ ਕੁਹਾੜਾ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਆਪਣੇ ਦਫ਼ਤਰ ਨੇੜੇ ਰਾਮਗੜ੍ਹ ਵਿਖੇ ਪੁੱਜਣ ਤੇ ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਅਤੇ ਸਾਥੀ ਮਨਪ੍ਰੀਤ ਸਿੰਘ ਪੀਤਾ, ਹਰਵਿੰਦਰ ਸਿੰਘ ਬੱਲੂ ਅਤੇ ਦਵਿੰਦਰ ਸਿੰਘ ਭੁੱਟਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਹ ਅਤੇ ਰਾਜੀ ਸਾਹਨੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪਹਿਲੀ ਐਸੀ ਸਰਕਾਰ ਹੈ ਜਿਸ ਨੇ ਆਪਣੇ ਦਿੱਤੀਆਂ ਹੋਈਆਂ ਸਾਰੀਆਂ ਗਰੰਟੀਆਂ ਨੂੰ ਇੱਕ ਕਰ ਕੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਅਗਵਾਈ ਕਰਦਿਆਂ ਵਿਕਾਸ ਅਤੇ ਲੋਕ ਭਲਾਈ ਨੂੰ ਆਪਣੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਰੱਖਿਆ ਹੈ, ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਅਤੇ ਸਿੰਚਾਈ ਦੇ ਖੇਤਰਾਂ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਹੋ ਰਹੀ ਹੈ ਅਤੇ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਨੇ ਸੂਬੇ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਨੂੰ ਦੇਖ ਸਾਫ਼ ਸਿੱਧ ਹੁੰਦਾ ਹੈ ਕਿ ਸੂਬੇ ਦੇ ਲੋਕ ਮੁੜ ਤੋਂ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਾਉਣ ਲਈ ਤਤਪਰ ਹੋਏ ਬੈਠੇ ਹਨ। ਇਸ ਮੌਕੇ ਸੌਰਵ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈਸੜੂ ਵਿਖੇ ਕਾਂਗਰਸ ਪਾਰਟੀ ਦੀ 15 ਅਗਸਤ ਨੂੰ ਹੋਵੇਗੀ ਇਤਿਹਾਸਕ ਕਾਨਫਰੰਸ: ਗਿੱਲ ਬੇਰਕਲਾਂ ਅਗਲੀ ਖ਼ਬਰ ਟਾਂਕ ਕਸ਼ਤਰੀ ਸਭਾ ਦਾ ਭਾਈਚਾਰਕ ਸਾਂਝ ਅਤੇ ਲੋਕ ਹਿਤ ਕਾਰਜਾਂ ਲਈ ਅਹਿਮ ਯੋਗਦਾਨ-ਚੇਅਰਮੈਨ ਡਾ. ਸੋਫਤ ਗੁੱਡ ਮੌਰਨਿੰਗ ਕਲੱਬ...
Ad Position 24