10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਾਬਾ ਦਿਲਵਰ ਨਾਥ ਦੇ 50ਵੇਂ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ * 3 ਰੋਜ਼ਾ ਧਾਰਮਿਕ ਸਮਾਗਮ 26 ਅਗਸਤ ਤੋਂ ਸ਼ੁਰੂ ਹੋਵੇਗਾ- ਬਾਬਾ ਜਗਨ ਨਾਥ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)- ਡੇਰਾ ਬਾਬਾ ਦਿਲਵਰ ਨਾਥ ਜੀ ਪਿੰਡ ਨੂਰਪੁਰਾ ਦਾ ਸਾਲਾਨਾ 50ਵੀਂ ਬਰਸੀ ਸਮਾਗਮ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਦੇਖ-ਰੇਖ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਬੜੇ ਜੋਸ਼-ਖਰੋਸ਼ ਨਾਲ ਸ਼ੁਰੂ ਹੋ ਚੁੱਕੀਆਂ ਹਨ, ਜਿਸ ਸਬੰਧੀ ਸਮੁੱਚੇ ਨਗਰ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਜਗਨ ਨਾਥ , ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ, ਅਮਰਜੀਤ ਸਿੰਘ ਸਿੱਧੂ, ਮਾ.

Ad Position 21
No active advertisement
ਬਾਬਾ ਦਿਲਵਰ ਨਾਥ ਦੇ ਬਰਸੀ ਸਮਾਗਮ ਸੰਬੰਧੀ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਦੇਖ-ਰੇਖ ਹੇਠ ਹੋਈ ਮੀਟਿੰਗ ਸਮੇਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 11-08-2026
ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)- ਡੇਰਾ ਬਾਬਾ ਦਿਲਵਰ ਨਾਥ ਜੀ ਪਿੰਡ ਨੂਰਪੁਰਾ ਦਾ ਸਾਲਾਨਾ 50ਵੀਂ ਬਰਸੀ ਸਮਾਗਮ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਦੇਖ-ਰੇਖ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਬੜੇ ਜੋਸ਼-ਖਰੋਸ਼ ਨਾਲ ਸ਼ੁਰੂ ਹੋ ਚੁੱਕੀਆਂ ਹਨ, ਜਿਸ ਸਬੰਧੀ ਸਮੁੱਚੇ ਨਗਰ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਜਗਨ ਨਾਥ , ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ, ਅਮਰਜੀਤ ਸਿੰਘ ਸਿੱਧੂ, ਮਾ. ਸ਼ਿਵਦੇਵ ਸਿੰਘ ਨੂਰਪੁਰਾ, ਸਾਬਕਾ ਸਰਪੰਚ ਡਾ. ਸੁਖਦੇਵ ਸਿੰਘ ਨੂਰਪੁਰਾ, ਪੰਚ ਚਮਕੌਰ ਸਿੰਘ ਬੌਵਾ, ਸੋਹਣ ਸਿੰਘ ਧਾਲੀਵਾਲ, ਹਰਭਜਨ ਸਿੰਘ ਪਨੇਸਰ, ਸਰਪੰਚ ਰਣਜੀਤ ਸਿੰਘ ਨੂਰਪੁਰਾ, ਪੰਚ ਸੁਖਜਿੰਦਰ ਸਿੰਘ ਗਰੇਵਾਲ ਅਤੇ ਪੰਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਾਲਾਨਾ 50ਵਾਂ ਬਰਸੀ ਸਮਾਗਮ 26, 27 ਅਤੇ 28 ਅਗਸਤ ਨੂੰ ਸ਼ਰਧਾਪੂਰਵਕ ਮਨਾਇਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 26 ਅਗਸਤ ਨੂੰ ਗੁਰੂ ਗਰੀਬ ਦਾਸ ਦੀ ਪਵਿੱਤਰ ਬਾਣੀ ਦੇ ਪਾਠ ਆਰੰਭ ਕੀਤੇ ਜਾਣਗੇ, ਮਿਤੀ 28 ਅਗਸਤ ਨੂੰ ਭੋਗ ਪਾਏ ਜਾਣਗੇ। ਭੋਗ ਉਪਰੰਤ ਢਾਡੀ ਦਰਬਾਰ ਸਜਾਇਆ ਜਾਵੇਗਾ, ਜਿਸ ਵਿਚ ਪ੍ਰਸਿੱਧ ਢਾਡੀ-ਕਵੀਸ਼ਰ ਹਾਜ਼ਰੀ ਭਰਨਗੇ । ਇਸ ਮੌਕੇ ਸਵਰਨਪਾਲ ਸਿੰਘ ਗਰੇਵਾਲ, ਬਲਵੀਰ ਸਿੰਘ ਸਿੱਧੂ, ਉਜਾਗਰ ਸਿੰਘ ਗਿੱਲ, ਮੋਹਣ ਸਿੰਘ ਗਰੇਵਾਲ, ਸੁਰਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਢਿੱਲੋਂ, ਜਗਰੂਪ ਸਿੰਘ ਸੰਧੂ, ਸੋਹਣ ਸਿੰਘ ਧਾਲੀਵਾਲ, ਸਾਬਕਾ ਪੰਚ ਦਿਲਵਾਰ ਸਿੰਘ ਧਾਲੀਵਾਲ, ਰਾਜਵੀਰ ਸਿੰਘ ਜਵੰਧਾ, ਮਨਜੀਤ ਸਿੰਘ ਗਿੱਲ, ਨਿਰਮਲ ਸਿੰਘ ਗਰੇਵਾਲ, ਸੁਰਿੰਦਰ ਸਿੰਘ ਸੇਖੋਂ, ਸੇਵਕ ਰਮਨਦੀਪ ਸਿੰਘ, ਅਵਤਾਰ ਸਿੰਘ ਧਾਲੀਵਾਲ, ਜੈਪਾਲ ਸਿੰਘ, ਜਿੰਦਰ ਸਿੰਘ ਸੇਖੋਂ, ਚੇਅਰਮੈਨ ਬਲਵੀਰ ਸਿੰਘ, ਗੁਰਮੇਲ ਸਿੰਘ, ਮਹਿੰਦਰ ਸਿੰਘ, ਚਮਕੌਰ ਸਿੰਘ ਕਲਸੀ, ਪੇਂਟਰ ਸਤਨਾਮ ਸਿੰਘ, ਲਾਡੀ ਸਿੰਘ, ਹਰਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੋਪੀ ਸਿੰਘ, ਬਿੰਦਰ ਸਿੰਘ, ਭਾਗ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਜਾਂਚ ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ-16 ਲੋੜਵੰਦ ਮਰੀਜ਼ ਲੈੱਨਜ਼ ਪਾਉਣ ਲਈ ਚੁਣੇ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਮੌਕੇ ਧਾਰਮਿਕ...
Ad Position 24