11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਹਿਲਵਾਨ ਦੀ ਸੜਕ ਹਾਦਸੇ ’ਚ ਨੌਜਵਾਨ ਮੌਤ

ਮਾਛੀਵਾੜਾ ਸਾਹਿਬ , 10 ਅਗਸਤ ( ਰਾਜਦੀਪ ਸਿੰਘ ਅਲਬੇਲਾ )- ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚੌਂਤਾ ਦੇ ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਉਮਰ 18 ਦੀ ਸੜਕ ਹਾਦਸੇ ਵਿਚ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਆਪਣੇ ਮੋਟਰਸਾਈਕਲ ‘ ਤੇ ਸਵਾਰ ਹੋ ਕੇ ਕੂੰਮਕਲਾਂ ਤੋਂ ਪਿੰਡ ਰਤਨਗੜ੍ਹ ਵਾਲੀ ਸੜਕ ‘ ਤੇ ਜਾ ਰਿਹਾ ਸੀ ਕਿ ਇੱਕ ਵਾਹਨ ਉਸ ਨੂੰ ਫੇਟ ਮਾਰ ਗਿਆ ।

Ad Position 21
No active advertisement
ਮ੍ਰਿਤਕ ਚਰਨਜੀਤ ਸਿੰਘ ਦੀ ਫਾਈਲ ਫ਼ੋਟੋ। 11-08-2026
ਮਾਛੀਵਾੜਾ ਸਾਹਿਬ , 10 ਅਗਸਤ ( ਰਾਜਦੀਪ ਸਿੰਘ ਅਲਬੇਲਾ )- ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚੌਂਤਾ ਦੇ ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਉਮਰ 18 ਦੀ ਸੜਕ ਹਾਦਸੇ ਵਿਚ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਆਪਣੇ ਮੋਟਰਸਾਈਕਲ ‘ ਤੇ ਸਵਾਰ ਹੋ ਕੇ ਕੂੰਮਕਲਾਂ ਤੋਂ ਪਿੰਡ ਰਤਨਗੜ੍ਹ ਵਾਲੀ ਸੜਕ ‘ ਤੇ ਜਾ ਰਿਹਾ ਸੀ ਕਿ ਇੱਕ ਵਾਹਨ ਉਸ ਨੂੰ ਫੇਟ ਮਾਰ ਗਿਆ । ਇਸ ਹਾਦਸੇ ਵਿਚ ਚਰਨਜੀਤ ਸਿੰਘ ਸੜਕ ‘ ਤੇ ਜਾ ਗਿਰਿਆ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ । ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਥਾਣਾ ਕੂੰਮਕਲਾਂ ਪੁਲਸ ਵਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ 15 ਅਗਸਤ ਨੂੰ ਅਨਾਜ ਮੰਡੀ ਖੰਨਾ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰੀ ਆਜ਼ਾਦੀ ਦਿਵਸ ਸਮਾਗਮ : ਸਵਾਤੀ ਟਿਵਾਣਾ ਅਗਲੀ ਖ਼ਬਰ ਗੁਰਜੀਤ ਸਿੰਘ ਪੰਧੇਰ ਖੇੜੀ ਨੂੰ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਆਗੂਆਂ ਅਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ
Ad Position 24