11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂਹਾਸਲ ਕੀਤੇ ਕੈਨੇਡਾ ਦੇ ਵਿਜ਼ਟਰ ਵੀਜ਼ੇ

ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਰੋਡ ਕੁਹਾੜਾ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੀ ਸਹਾਇਤਾ ਨਾਲ ਪਿੰਡ ਮੀਉਵਾਲ ਕਡਿਆਣਾ ਕਲਾਂ ਦੇ ਨਿਵਾਸੀ ਅੰਗਰੇਜ਼ ਸਿੰਘ ਅਤੇ ਸਰਬਜੀਤ ਕੌਰ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਹਾਸਲ ਕੀਤੇ ਗਏ। ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੇ ਐੱਮ.

Ad Position 21
No active advertisement
ਅਜੀਤ ਡੈਸਕ 11-08-2026
ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਰੋਡ ਕੁਹਾੜਾ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੀ ਸਹਾਇਤਾ ਨਾਲ ਪਿੰਡ ਮੀਉਵਾਲ ਕਡਿਆਣਾ ਕਲਾਂ ਦੇ ਨਿਵਾਸੀ ਅੰਗਰੇਜ਼ ਸਿੰਘ ਅਤੇ ਸਰਬਜੀਤ ਕੌਰ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਹਾਸਲ ਕੀਤੇ ਗਏ।ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਸੰਸਥਾ ਵਲੋਂਸਹੀ ਦਸਤਾਵੇਜ਼ੀ ਕਾਰਵਾਈ ਅਤੇ ਤਜਰਬੇਕਾਰ ਟੀਮ ਦੇ ਮਾਰਗ ਦਰਸ਼ਕ ਨਾਲ ਵੀਜ਼ਾ ਪ੍ਰਕਿਰਿਆ ਨੂੰ ਤੇਜ਼ ਅਤੇ ਆਸਾਨ ਬਣਾਇਆ ਗਿਆ। ਜਿਸ ਤਹਿਤ ਉਨ੍ਹਾਂ ਦੇ ਵੀਜ਼ੇ ਸਿਰਫ਼ 6 ਦਿਨਾਂ ਦੇ ਅੰਦਰ ਮਨਜ਼ੂਰ ਹੋ ਗਏ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਹਰ ਇੱਕ ਨੂੰ ਹਮੇਸ਼ਾ ਹੀ ਇਮਾਨਦਾਰੀ ਅਤੇ ਪੇਸ਼ੇਵਰ ਢੰਗ ਨਾਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਵੀਜ਼ਾ ਪ੍ਰਾਪਤ ਕਰਨ ਤੇ ਅੰਗਰੇਜ਼ ਸਿੰਘ ਅਤੇ ਸਰਬਜੀਤ ਕੌਰ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਯੂ ਨਾਈਟਿਡ ਇਮੀਗ੍ਰੇਸ਼ਨ ਦੀ ਸਮੂਹ ਤਜਰਬੇਕਾਰ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਸਥਾ ਵਲੋਂ ਉਨ੍ਹਾਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਵਧੀਆ ਸਹਿਯੋਗ ਅਤੇ ਸਹੀ ਰਹਿਨੁਮਾਈ ਮਿਲੀ ,ਜਿਸ ਨਾਲ ਉਨ੍ਹਾਂ ਦਾ ਸੁਪਨਾ ਸਾਕਾਰ ਹੋਇਆ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਤਹਿਸੀਲ ਪਾਇਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 15 ਅਗਸਤ ਨੂੰ- ਐਸ. ਡੀ. ਐਮ....
Ad Position 24