ਭੁਪਿੰਦਰ ਸਿੰਘ ‘ਆਪ’ ਨੈਸ਼ਨਲ ਕੌਂਸਲ ਦੇ ਮੈਂਬਰ ਬਣੇ
ਮਾਛੀਵਾੜਾ ਸਾਹਿਬ , 11 ਅਗਸਤ ( ਰਾਜਦੀਪ ਸਿੰਘ ਅਲਬੇਲਾ )- ਰਾਜਪੂਤ ਭਾਈਚਾਰੇ ਦੇ ਆਗੂ ਭੁਪਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਬਣਾਇਆ ਗਿਆ ਹੈ । ਪਾਰਟੀ ਪ੍ਰਧਾਨ ਅਮਨ ਅਰੋੜਾ ਵਲੋਂ ਭੁਪਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਇਹ ਸਨਮਾਨ ਯੋਗ ਅਹੁਦਾ ਦਿੱਤਾ ਗਿਆ ਹੈ ।
‘ਆਪ’ ਨੈਸ਼ਨਲ ਕੌਂਸਲ ਦੇ ਮੈਂਬਰ ਭੁਪਿੰਦਰ ਸਿੰਘ ਰਾਠੌਰ।
14-08-2026