18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਤੰਤਰਤਾ ਸੰਗਰਾਮੀ ਖਹਿਰਾ ਦੇ ਪਰਿਵਾਰਕ ਮੈਂਬਰ ਨੂੰ ਕੀਤਾ ਸਨਮਾਨਿਤ

ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਮਾਛੀਵਾੜਾ ਵਲੋਂ ਦੇਸ਼ ਦੀ ਆਜ਼ਾਦੀ ਦੇ 80ਵੇਂ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਵਲੋਂ ਆਜ਼ਾਦੀ ਘੁਲਾਟੀਏ ਜਥੇਦਾਰ ਕੇਹਰ ਸਿੰਘ ਖਹਿਰਾ ਦੇ ਪੋਤਰੇ ਜਸਦੇਵ ਸਿੰਘ ਨੂੰ ਖਹਿਰਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਮਾਛੀਵਾੜਾ ਵਲੋਂ ਦੇਸ਼ ਦੀ ਆਜ਼ਾਦੀ ਦੇ 80ਵੇਂ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਵਲੋਂ ਆਜ਼ਾਦੀ ਘੁਲਾਟੀਏ ਜਥੇਦਾਰ ਕੇਹਰ ਸਿੰਘ ਖਹਿਰਾ ਦੇ ਪੋਤਰੇ ਜਸਦੇਵ ਸਿੰਘ ਨੂੰ ਖਹਿਰਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ। ਇਸ ਮੌਕੇ ਉਨ੍ਹਾਂ ਨਾਲ ਅਮਰਪਾਲ ਸਿੰਘ ਖਹਿਰਾ, ਰਮੇਸ਼ ਲਾਲ, ਰੋਹਿਤ ਜੈਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ’ਚ ਸ਼ਾਨੋ ਸ਼ੌਕਤ ਨਾਲ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਏ. ਪੀ. ਓ. ਪ੍ਰਗਟ ਸਿੰਘ ਦਾ ਵਧੀਆ ਸੇਵਾਵਾਂ ਬਦਲੇ ਸਨਮਾਨ
Ad Position 24