19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅਕਾਲੀ ਦਲ ਬਾਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਮੁਹਿੰਮ ਆਰੰਭੀ- ਸਿਮਕ

ਡੇਹਲੋਂ, 18 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਇੰਚਾਰਜ਼ ਹਰਪ੍ਰੀਤ ਸਿੰਘ ਸਿਮਕ ਨੇ ਪਿੰਡ ਕਿਲਾ ਰਾਏਪੁਰ ਵਿਖੇ ਵੱਖ-ਵੱਖ ਪਰਿਵਾਰਾਂ ਨਾਲ ਵਿਸ਼ੇਸ਼ ਮਿਲਣੀ ਸਮੇਂ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੰਚਾਉਣ ਲਈ ਵਿਚਾਰ ਵਿਟਾਂਦਰਾ ਕਰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ । ਉਹਨਾਂ ਦੱਸਿਆਂ ਕਿ ਹਲਕੇ ਦੇ ਹਰ ਪਿੰਡ ਅੰਦਰ ਪਾਰਟੀ ਦੀ ਮਜ਼ਬੂਤੀ ਅਤੇ ਪਿੰਡ ਪੱਧਰ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

Ad Position 21
No active advertisement
ਖੇਡ ਕਿੱਟਾਂ ਵੰਡਦੇ ਹੋਏ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਬਿੰਦਰਾ। ਤਸਵੀਰ : ਰਾਜਦੀਪ ਅਲਬੇਲਾ 19-08-2026
ਡੇਹਲੋਂ, 18 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਇੰਚਾਰਜ਼ ਹਰਪ੍ਰੀਤ ਸਿੰਘ ਸਿਮਕ ਨੇ ਪਿੰਡ ਕਿਲਾ ਰਾਏਪੁਰ ਵਿਖੇ ਵੱਖ-ਵੱਖ ਪਰਿਵਾਰਾਂ ਨਾਲ ਵਿਸ਼ੇਸ਼ ਮਿਲਣੀ ਸਮੇਂ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੰਚਾਉਣ ਲਈ ਵਿਚਾਰ ਵਿਟਾਂਦਰਾ ਕਰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ । ਉਹਨਾਂ ਦੱਸਿਆਂ ਕਿ ਹਲਕੇ ਦੇ ਹਰ ਪਿੰਡ ਅੰਦਰ ਪਾਰਟੀ ਦੀ ਮਜ਼ਬੂਤੀ ਅਤੇ ਪਿੰਡ ਪੱਧਰ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਹਲਕਾ ਇੰਚਾਰਜ਼ ਸਿਮਕ ਨੇ ਕਿਹਾ ਕਿ ਲੋਕਾਂ ਵਲੋਂ ਅਕਾਲੀ ਦਲ ਬਾਦਲ ਨੂੰ ਭਰਪੂਰ ਸਮਰਥਨ ਮਿਲਣ ਲੱਗਾ ਹੈ, ਜਿਸ ਨੇ ਵਿਰੋਧੀ ਪਾਰਟੀਆਂ ਅੰਦਰ ਘਬਰਾਹਟ ਛੇੜ ਦਿੱਤੀ ਹੈ ਅਤੇ ਨਿੱਤਦਿਨ ਲੋਕ ਪਾਰਟੀ ਨਾਲ ਜੁੜਨ ਲੱਗੇ ਹਨ। ਇਸ ਸਮੇਂ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਨੇ ਵਿਸ਼ਵਾਸ ਦੁਆਇਆ ਕਿ ਸਰਕਲ ਦੇ ਹਰ ਪਿੰਡ ਅੰਦਰ ਪਾਰਟੀ ਪੂਰੀ ਤਰਾਂ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ ਅਤੇ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾਵੇਗੀ। ਇਸ ਸਮੇਂ ਯੂਥ ਵਿੰਗ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਕੈਪਟਨ ਅਜੈਬ ਸਿੰਘ ਮੈਂਬਰ ਕੋਰ ਕਮੇਟੀ, ਜਗਜੀਵਨ ਸਿੰਘ ਗੋਗੀ ਮੈਂਬਰ ਕੋਰ ਕਮੇਟੀ, ਓਮਪ੍ਰੀਤ ਸਿੰਘ ਬੌਬੀ ਗਰੇਵਾਲ ਮੈਂਬਰ ਕੋਰ ਕਮੇਟੀ, ਸੀਨੀਅਰ ਮੀਤ ਪ੍ਰਧਾਨ, ਜਗਦੀਪ ਸਿੰਘ ਦੀਪੂ ਮੈਂਬਰ ਕੋਰ ਕਮੇਟੀ, ਅਮਰਦੀਪ ਸਿੰਘ ਮਿੱਠਾ ਮੈਂਬਰ ਕੋਰ ਕਮੇਟੀ, ਜੱਗੀ ਗਰੇਵਾਲ, ਮੇਜਰ ਸਿੰਘ, ਕੁਲਦੀਪ ਸਿੰਘ, ਗਗਨਦੀਪ ਸਿੰਘ ਮਨੀ, ਅਮਨ ਗਰੇਵਾਲ, ਸਿਮੀ ਗਰੇਵਾਲ, ਰਣਧੀਰ ਸਿੰਘ, ਮੇਲਾ ਸਿੰਘ, ਓਕਾਂਰਜੋਤ ਸਿੰਘ, ਗਗਨਦੀਪ ਸਿੰਘ, ਗਗਨ ਗਰੇਵਾਲ ਸਮੇਤ ਪਿੰਡ ਦੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਹਲਕਾ ਸਮਰਾਲਾ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ, ਮੱਲ ਮਾਜਰਾ, ਸ਼ੇਰੀਆਂ ਅਤੇ ਔਜਲਾ ਪੀ. ਏ. ਸੀ. ਮੈਂਬ... ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਤੀਆਂ ਅਤੇ ਫ਼ਰੈਸ਼ਰਜ਼ ਪਾਰਟੀ ਦਾ ਆਯੋਜਨ
Ad Position 24