ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੋ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਲਈ ਗਏ ਸਨ, ਉਨ੍ਹਾਂ ‘ਤੇ ਹੋਏ ਹਮਲੇ ਦੀ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਹਜ਼ੂਰ ਸਾਹਿਬ ਵਰਗੇ ਪਾਵਨ ਅਸਥਾਨ ‘ਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ।
ਬ
ਬਰਜਿੰਦਰ ਸਿੰਘ ਬੱਬਲੂ ਲੋਪੋਂ।
19-08-2026
ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੋ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਲਈ ਗਏ ਸਨ, ਉਨ੍ਹਾਂ ‘ਤੇ ਹੋਏ ਹਮਲੇ ਦੀ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਹਜ਼ੂਰ ਸਾਹਿਬ ਵਰਗੇ ਪਾਵਨ ਅਸਥਾਨ ‘ਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਸ਼ਾਂਤਮਈ ਮਾਹੌਲ ਨੂੰ ਕਾਇਮ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ। ਬੱਬਲੂ ਲੋਪੋਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।