21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਦੇ ਮਸਲਿਆਂ ਲਈ ਇੱਕਜੁੱਟ ਹੋ ਕੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦੀ ਲੋੜ – ਸੰਦੀਪ ਸਿੰਘ ਰੁਪਾਲੋਂ

ਰਾੜਾ ਸਾਹਿਬ, 20 ਅਗਸਤ (ਸੁਖਵੀਰ ਸਿੰਘ ਚਣਕੋਈਆਂ)–ਇਲਾਕੇ ਦੇ ਪਿੰਡ ਘਣਗਸ ਵਿਖੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵੱਲੋਂ ਯੂਥ ਆਗੂ ਗਗਨਦੀਪ ਸਿੰਘ ਪਾਇਲ ਅਤੇ ਹਰਬੰਤ ਸਿੰਘ ਗਿੱਲ ਦੀ ਹਾਜਰੀ ਵਿੱਚ ਨੌਜਵਾਨਾਂ ਅਤੇ ਬਜੁਰਗ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ । ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵੱਲੋਂ ਗੁਰਦੀਪ ਸਿੰਘ, ਹਰਦੇਵ ਸਿੰਘ, ਜਗਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਤਰਲੋਚਨ ਸਿੰਘ, ਜਸ਼ਨਸਿੰਘ, ਗੁਰਦੇਵ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ, ਰਸ਼ਪਾਲ ਸਿੰਘ, ਮਨਧੀਰ ਸਿੰਘ, ਬਲਵੀਰ ਸਿੰਘ, ਕੁਲਭੂਸ਼ਣ, ਗੁਰਮੀਤ ਸਿੰਘ ਅਤੇ ਉਦੇ ਸਿੰਘ ਆਦਿ ਨੂੰ ਸ਼ਾਮਿਲ ਕਰਦਿਆਂ ਜੀ ਆਇਆ ਆਖਿਆ ।

Ad Position 21
No active advertisement
ਅਜੀਤ ਡੈਸਕ 21-08-2026
ਰਾੜਾ ਸਾਹਿਬ, 20 ਅਗਸਤ (ਸੁਖਵੀਰ ਸਿੰਘ ਚਣਕੋਈਆਂ)–ਇਲਾਕੇ ਦੇ ਪਿੰਡ ਘਣਗਸ ਵਿਖੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵੱਲੋਂ ਯੂਥ ਆਗੂ ਗਗਨਦੀਪ ਸਿੰਘ ਪਾਇਲ ਅਤੇ ਹਰਬੰਤ ਸਿੰਘ ਗਿੱਲ ਦੀ ਹਾਜਰੀ ਵਿੱਚ ਨੌਜਵਾਨਾਂ ਅਤੇ ਬਜੁਰਗ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ । ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵੱਲੋਂ ਗੁਰਦੀਪ ਸਿੰਘ, ਹਰਦੇਵ ਸਿੰਘ, ਜਗਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਤਰਲੋਚਨ ਸਿੰਘ, ਜਸ਼ਨਸਿੰਘ, ਗੁਰਦੇਵ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ, ਰਸ਼ਪਾਲ ਸਿੰਘ, ਮਨਧੀਰ ਸਿੰਘ, ਬਲਵੀਰ ਸਿੰਘ, ਕੁਲਭੂਸ਼ਣ, ਗੁਰਮੀਤ ਸਿੰਘ ਅਤੇ ਉਦੇ ਸਿੰਘ ਆਦਿ ਨੂੰ ਸ਼ਾਮਿਲ ਕਰਦਿਆਂ ਜੀ ਆਇਆ ਆਖਿਆ । ਇਸ ਸਮੇਂ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਸਿਆਸੀ ਮੁੱਢ ਬੰਨਿ੍ਹਆ ਹੈ, ਉਸ ਦਿਨ ਤੋਂ ਲੈ ਕੇ ਲਗਾਤਾਰ ਪੂਰੇ ਪੰਜਾਬ ’ਚ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਵੱਖ-ਵੱਖ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਲੋਕਾਂ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਇਕ ਆਸ ਦੀ ਕਿਰਨ ਦੇਖ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦੀ ਲੋੜ ਹੈ, ਤਾਂ ਜੋ ਸੂਬੇ ਵਿਚ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼ਿਵਪੁਰੀ ਮੰਦਰ ਖੰਨਾ ਵਿੱਚ ਸ੍ਰੀ ਸੋਮੇਸ਼ਵਰ ਮਹਾਦੇਵ ਦੇ ਸਥਾਪਨਾ ਦਿਵਸ ਮੌਕੇ ਭਜਨ ਸੰਧਿਆ ਦਾ ਆਯੋਜਨ
Ad Position 24