21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜਾਗਰਣ ਕਮੇਟੀ ਵੱਲੋਂ ਸਾਬਕਾ ਵਿਧਾਇਕ ਲੱਖਾ ਪਾਇਲ ਦਾ ਸਨਮਾਨ

ਮਲੌਦ, 20 ਅਗਸਤ (ਚਾਪੜਾ)-ਪਿੰਡ ਬੇਰ ਕਲਾਂ ਵਿਖੇ 6ਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਸਿੱਧ ਬਾਬਾ ਬਾਲਕ ਨਾਥ ਦੀ ਵਿਸ਼ਾਲ ਚੌਂਕੀ ਜਾਗਰਣ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ, ਦਾ ਕਮੇਟੀ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਮਲੌਦ, 20 ਅਗਸਤ (ਚਾਪੜਾ)-ਪਿੰਡ ਬੇਰ ਕਲਾਂ ਵਿਖੇ 6ਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਸਿੱਧ ਬਾਬਾ ਬਾਲਕ ਨਾਥ ਦੀ ਵਿਸ਼ਾਲ ਚੌਂਕੀ ਜਾਗਰਣ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ, ਦਾ ਕਮੇਟੀ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜਾਗਰਣ ਕਮੇਟੀ ਵੱਲੋਂ ਪ੍ਰਧਾਨ ਲਾਭ ਸਿੰਘ ਚੋਪੜਾ ਬੇਰ ਕਲਾਂ ਅਤੇ ਸੋਹਣ ਸਿੰਘ ਚੋਪੜਾ ਆਰ ਬੀ ਲੈਬ ਮਲੌਦ ਦੇ ਵਿਸ਼ੇਸ਼ ਸਹਿਯੋਗ ਸਦਕਾ ਲਗਾਏ ਖੂਨਦਾਨ ਕੈਂਪ ਦੀ ਸਰਾਹਨਾ ਕਰਦਿਆਂ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਧਾਰਮਿਕ ਕਾਰਜ਼ ਦੇ ਨਾਲ ਨਾਲ ਇਹ ਸਮਾਜਿਕ ਕਾਰਜ ਬੇਹੱਦ ਸ਼ਲਾਘਾਯੋਗ ਹੈ, ਕਿਉਂਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਜਿਸ ਸਦਕਾ ਕਈ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਜਤਿੰਦਰ ਸਿੰਘ ਚੋਮੋ ਚੇਅਰਮੈਨ ਕਿਸਾਨ ਸੈਲ ਮਲੋਦ, ਜਸਪਾਲ ਸਿੰਘ ਪਾਲਾ ਚੋਮੋ ਜਨਰਲ ਸਕੱਤਰ ਬਲਾਕ ਮਲੋਦ ਪ੍ਰਧਾਨ ਲਾਭ ਸਿੰਘ, ਸੋਨੀ ਡਾਬਾ, ਮੇਘ ਸਿੰਘ, ਤਲਵਿੰਦਰ ਸਿੰਘ , ਤਰਲੋਚਨ ਸਿੰਘ ਮੋਠੂ, ਬਾਬਾ ਗੁਰਦੀਪ ਸਿੰਘ, ਹਰਜੀਤ ਸਿੰਘ, ਲਵਪ੍ਰੀਤ ਸਿੰਘ, ਪਰਗਟ ਸਿੰਘ, ਸਤਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਬਲੂ ਲੋਪੋਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਚੋਰਾਂ ਵੱਲੋਂ 4 ਮੱਝਾਂ ਤੇ 2 ਕਬੂਤਰ ਚੋਰੀ
Ad Position 24