25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਦਪਿੰਦਰ ਹੁੱਡਾ ਦਾ ਪੁਤਲਾ ਫ਼ੂਕਿਆ

ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵਲੋਂ ਖੰਨਾ ਵਿਖੇ ‘84’ ਦੇ ਸਿੱਖ ਨਸ਼ਲਕੁਸੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਪਿੰਦਰ ਹੁੱਡਾ ਤੇ ਹੋਰ ਕਾਂਗਰਸੀ ਆਗੂਆਂ ਦੇ ਪੁਤਲੇ ਫੂਕੇ ਗਏ। ਅਕਾਲੀ ਦਲ ਦੇ ਸੈਂਕੜੇ ਨੌਜਵਾਨਾਂ ਨੇ ਸੜਕਾਂ ’ਤੇ ਉਤਰ ਕੇ ਕਾਂਗਰਸ ਪਾਰਟੀ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਦਪਿੰਦਰ ਹੁੱਡਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਦਾਣਾ ਮੰਡੀ ਤੋਂ ਨੈਸ਼ਨਲ ਹਾਈਵੇ ਤੱਕ ਰੋਸ ਮਾਰਚ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-08-2026
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵਲੋਂ ਖੰਨਾ ਵਿਖੇ ‘84’ ਦੇ ਸਿੱਖ ਨਸ਼ਲਕੁਸੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਪਿੰਦਰ ਹੁੱਡਾ ਤੇ ਹੋਰ ਕਾਂਗਰਸੀ ਆਗੂਆਂ ਦੇ ਪੁਤਲੇ ਫੂਕੇ ਗਏ। ਅਕਾਲੀ ਦਲ ਦੇ ਸੈਂਕੜੇ ਨੌਜਵਾਨਾਂ ਨੇ ਸੜਕਾਂ ’ਤੇ ਉਤਰ ਕੇ ਕਾਂਗਰਸ ਪਾਰਟੀ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਦਪਿੰਦਰ ਹੁੱਡਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਦਾਣਾ ਮੰਡੀ ਤੋਂ ਨੈਸ਼ਨਲ ਹਾਈਵੇ ਤੱਕ ਰੋਸ ਮਾਰਚ ਕੀਤਾ ਗਿਆ। ਹਰਮਨਦੀਪ ਸਿੰਘ ਰਿੱਕੀ ਨੇ ਕਿਹਾ ਕਿ ਕਾਂਗਰਸੀ ਨੇਤਾ ਦਪਿੰਦਰ ਹੁੱਡਾ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ’ਰੋਲ ਮਾਡਲ’ ਆਖਣ ’ਤੇ ਪੰਜਾਬ ਦੇ ਨੌਜਾਵਨਾਂ ’ਚ ਭਾਰੀ ਰੋਸ ਹੈ ਕਿਉਂਕਿ ਸਿੱਖਾਂ ਦੇ ਕਾਤਲ ਸੱਜਣ ਨੂੰ ਰੋਲ ਮਾਡਲ ਕਹਿਣਾ, ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦੁਹਰਾਉਦਾ ਹੈੇ, ਦਪਿੰਦਰ ਹੁੱਡਾ ਦੇ ਇਸ ਬਿਆਨ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਜਿਸ ਨੂੰ ਪੰਜਾਬ ਦੇ ਨੌਜਵਾਨ ਕਦੇ ਵੀ ਬੁਰਦਾਸ਼ਤ ਨਹੀਂ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲਾ ਪੱਧਰੀ ਸਕੂਲੀ ਖੇਡਾਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕੋਟਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਡਾ. ਗੁਲਜ਼ਾਰ ਮੁਹੰਮਦ ਅਤੇ ਸਾਥੀਆਂ ਦੀ ਸ਼ਮੂਲੀਅਤ ਨਾਲ ‘ਆਪ’ ਨੂੰ ਸਿਆਸੀ ਬਲ ਮਿਲਿਆ- ਇੰਦਰਪ੍ਰੀਤ ਮਾਂਗੇਵਾਲ
Ad Position 24