25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਘੁਡਾਣੀ ਖੁਰਦ ’ਚ ਤੀਆਂ ਦਾ ਤਿਉਹਾਰ ਮਨਾਇਆ

ਪਾਇਲ, 24 ਅਗਸਤ (ਨਿਜ਼ਾਮਪੁਰ)-ਨਜਦੀਕੀ ਪਿੰਡ ਘੁਡਾਣੀ ਖੁਰਦ ਦੀ ਲਿੱਦੋ ਪੱਤੀ ਵਿਖੇ ਪਿੰਡ ਦੀਆਂ ਮੁਟਿਆਰਾਂ, ਨੂੰਹਾਂ ਵਲੋਂ ਰਲ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿੰਡ ਦੀ ਸੱਥ ਵਿਚ ਪਿੱਪਲ ਤੇ ਬਰੋਟੇ ਥੱਲੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਲੋਕ ਗੀਤਾਂ ਤੇ ਲੋਕ ਬੋਲੀਆਂ ਪਾ ਕੇ ਗਿੱਧੇ ਦੀ ਖੂਬ ਧੂਮ ਮਚਾਈ।

Ad Position 21
No active advertisement
ਅਜੀਤ ਡੈਸਕ 25-08-2026
ਪਾਇਲ, 24 ਅਗਸਤ (ਨਿਜ਼ਾਮਪੁਰ)-ਨਜਦੀਕੀ ਪਿੰਡ ਘੁਡਾਣੀ ਖੁਰਦ ਦੀ ਲਿੱਦੋ ਪੱਤੀ ਵਿਖੇ ਪਿੰਡ ਦੀਆਂ ਮੁਟਿਆਰਾਂ, ਨੂੰਹਾਂ ਵਲੋਂ ਰਲ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿੰਡ ਦੀ ਸੱਥ ਵਿਚ ਪਿੱਪਲ ਤੇ ਬਰੋਟੇ ਥੱਲੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਲੋਕ ਗੀਤਾਂ ਤੇ ਲੋਕ ਬੋਲੀਆਂ ਪਾ ਕੇ ਗਿੱਧੇ ਦੀ ਖੂਬ ਧੂਮ ਮਚਾਈ। ਪਿੰਡ ਦੇ ਸਰਪੰਚ ਲਵਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸਮੂਲੀਅਤ ਕੀਤੀ। ਸਮਾਗਮ ਦੇ ਪ੍ਰਬੰਧਾਂ ਨੂੰ ਨੇਪਰੇ ਚਾੜਨ ਵਿਚ ਸੁਰਿੰਦਰ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੋਤਰੀ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਸਕੂਲ ਨੂੰ ਇਨਵਰਟਰ ਭੇਟ ਅਗਲੀ ਖ਼ਬਰ ਜ਼ਿਲਾ ਪੱਧਰੀ ਸਕੂਲੀ ਖੇਡਾਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕੋਟਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ
Ad Position 24