27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਿਸਾਨ ਸਭਾ ਦਿੱਲੀ ਅਤੇ ਚੰਡੀਗੜ੍ਹ ਧਰਨੇ ’ਚ ਸ਼ਮੂਲੀਅਤ ਕਰਨ ਸੰਬੰਧੀ ਤਿਆਰੀ ਮੀਟਿੰਗ

ਸਮਰਾਲਾ, 27 ਅਗਸਤ (ਕੁਲਵਿੰਦਰ ਸਿੰਘ)-ਕੁੱਲ ਹਿੰਦ ਕਿਸਾਨ ਸਭਾ 1936 ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਝੱਜ ਤੇ ਜਨਰਲ ਸਕੱਤਰ ਚਮਕੌਰ ਸਿੰਘ ਬਰ੍ਹਮੀ ਨੇ ਪਿੰਡ ਹੇਡੋਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਗਲੇ ਮਹੀਨੇ ਵਿਚ ਇਕ ਸਤੰਬਰ ਨੂੰ ਦਿੱਲੀ ਵਿਚ ਆਲ ਇੰਡੀਆ ਪੱਧਰ ਦੀ ਇੱਕ ਰੈਲੀ ਕੀਤੀ ਜਾ ਰਹੀ ਹੈ ਅਤੇ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਚ 1 ਸਤੰਬਰ ਤੋਂ 7 ਸਤੰਬਰ ਤੱਕ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸਮੇਂ ਕ੍ਰਿਸ਼ਨ ਰਾਣਾ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਰੂਪ ਸਿੰਘ, ਅੰਗਰੇਜ਼ ਸਿੰਘ ਆਦਿ ਨੇ ਕਿਹਾ ਕਿ ਇੱਕ ਤਰੀਕ ਦਿੱਲੀ ਰੈਲੀ ਅਤੇ 1 ਸਤੰਬਰ ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਚੰਡੀਗੜ੍ਹ ਦੇ ਧਰਨੇ ਵਿਚ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 28-08-2026

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਦੇ ਭੋਗ ਭਲਕੇ ਅਗਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਰਾੜਾ ਸਾਹਿਬ ਵਿਖੇ ਦਸਤਾਰ ਕੈਂਪ
Ad Position 24