27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਦੇ ਭੋਗ ਭਲਕੇ

ਮਾਛੀਵਾੜਾ ਸਾਹਿਬ, 27 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸਮੂਹ ਮੈਂਬਰਾਨ ਵਲੋਂ ਵੱਖ-ਵੱਖ ਜੇਲ੍ਹਾਂ ‘ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ 27 ਅਗਸਤ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭਲਕੇ 29 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 28-08-2026
ਮਾਛੀਵਾੜਾ ਸਾਹਿਬ, 27 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸਮੂਹ ਮੈਂਬਰਾਨ ਵਲੋਂ ਵੱਖ-ਵੱਖ ਜੇਲ੍ਹਾਂ ‘ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ 27 ਅਗਸਤ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭਲਕੇ 29 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਦੇ ਭੋਗ ਪਾਏ ਜਾਣਗੇ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਸ਼ਾਮਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਵਿਚ ਹਾਜ਼ਰੀ ਭਰਨ।
Ad Position 22
No active advertisement
ਪਿਛਲੀ ਖ਼ਬਰ ਸ਼ਕਤੀ ਸਕੂਲ ਸਾਹਨੇਵਾਲ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ’ਚ ਸਕੂਲ ’ਚ ਕਰਵਾਇਆ ਸਮਾਗਮ ਅਗਲੀ ਖ਼ਬਰ ਕਿਸਾਨ ਸਭਾ ਦਿੱਲੀ ਅਤੇ ਚੰਡੀਗੜ੍ਹ ਧਰਨੇ ’ਚ ਸ਼ਮੂਲੀਅਤ ਕਰਨ ਸੰਬੰਧੀ ਤਿਆਰੀ ਮੀਟਿੰਗ
Ad Position 24