27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼ਕਤੀ ਸਕੂਲ ਸਾਹਨੇਵਾਲ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ’ਚ ਸਕੂਲ ’ਚ ਕਰਵਾਇਆ ਸਮਾਗਮ

ਸਾਹਨੇਵਾਲ, 27 ਅਗਸਤ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ਵਿਚ ਸਕੂਲ ‘ਚ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਬੱਚਿਆਂ ਦੁਆਰਾ ਰੱਖੜੀ ਬਣਾਉਣ, ਥਾਲ਼ੀ ਸਜਾਉਣ,ਕਾਰਡ ਬਣਾਉਣ ਅਤੇ ਮਹਿੰਦੀ ਲਗਾਉਣ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 28-08-2026
ਸਾਹਨੇਵਾਲ, 27 ਅਗਸਤ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ਵਿਚ ਸਕੂਲ ‘ਚ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਬੱਚਿਆਂ ਦੁਆਰਾ ਰੱਖੜੀ ਬਣਾਉਣ, ਥਾਲ਼ੀ ਸਜਾਉਣ,ਕਾਰਡ ਬਣਾਉਣ ਅਤੇ ਮਹਿੰਦੀ ਲਗਾਉਣ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਹ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਹੈ। ਭਰਾ ਭੈਣ ਦੇ ਇਸ ਰਿਸ਼ਤੇ ਦੀ ਮਹੱਤਤਾ ਦਰਸਾਉਣ ਲਈ ਰੱਖੜੀ ਦੇ ਤਿਉਹਾਰ ਦੇ ਸਬੰਧ ਵਿਚ ਸਕੂਲ ‘ਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਦੇ ਸਮਰਜੋਤ ਨੇ ਕੁਸ਼ਤੀ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਦੇ ਭੋਗ ਭਲਕੇ
Ad Position 24