30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਾਰਿਸ ਪੰਜਾਬ ਜਥੇਬੰਦੀ ਦੇ ਬਲਵੀਰ ਸਿੰਘ ਮਾਨ ਸਾਥੀਆਂ ਨਾਲ ਬਾਬਾ ਬਕਾਲਾ ਪੁੱਜੇ

ਮਾਛੀਵਾੜਾ ਸਾਹਿਬ, 29 ਅਗਸਤ (ਰਾਜਦੀਪ ਸਿੰਘ ਅਲਬੇਲਾ)-ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਸ਼੍ਰੀ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਮੇਲੇ ਵਿਖੇ ਪਾਰਟੀ ਵਲੋਂ ਕੀਤੀ ਕਾਨਫ਼ਰੰਸ ਵਿਚ ਪੁੱਜੇ। ਉਨ੍ਹਾਂ ਕਿਹਾ ਕਿ ਲੋਕ 2027 ਵਿਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ।

Ad Position 21
No active advertisement
ਅਜੀਤ ਡੈਸਕ 30-08-2026
ਮਾਛੀਵਾੜਾ ਸਾਹਿਬ, 29 ਅਗਸਤ (ਰਾਜਦੀਪ ਸਿੰਘ ਅਲਬੇਲਾ)-ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਸ਼੍ਰੀ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਮੇਲੇ ਵਿਖੇ ਪਾਰਟੀ ਵਲੋਂ ਕੀਤੀ ਕਾਨਫ਼ਰੰਸ ਵਿਚ ਪੁੱਜੇ। ਉਨ੍ਹਾਂ ਕਿਹਾ ਕਿ ਲੋਕ 2027 ਵਿਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ। ਇਸ ਮੌਕੇ ਬਲਵੀਰ ਸਿੰਘ ਮਾਨ ਦੇ ਨਾਲ ਬਲਵਿੰਦਰ ਸਿੰਘ ਬਿੰਦਰ ਸਮਰਾਲਾ, ਜਤਿੰਦਰਪਾਲ ਸਿੰਘ ਸੋਨੀ, ਬਾਦਲ ਖੱਟਰਾਂ, ਸਵਰਨਜੀਤ ਸਿੰਘ ਖ਼ਾਲਸਾ, ਰੂਬਲ ਨਾਗਰਾ ਕੋਟਾਲਾ, ਸੁਖਦੀਪ ਸਿੰਘ ਬੌਂਦਲ, ਰਘਵੀਰ ਸਿੰਘ ਮਾਨ, ਗੁਰਵਿੰਦਰ ਸਿੰਘ ਰਾਠੌਰ, ਚਮਕੌਰ ਸਿੰਘ ਦਿਉਲ ਤੇ ਮਾਛੀਵਾੜਾ ਇਲਾਕੇ ਦੇ ਵਾਰਿਸ ਪੰਜਾਬ ਜਥੇਬੰਦੀ ਨਾਲ ਸਬੰਧਿਤ ਮੈਂਬਰ ਵੀ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਲ ਸਟਾਈਲ ਕਬੱਡੀ ’ਚ ਧਮੋਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਮਾਛੀਵਾੜਾ ਦੇ ਵਿਦਿਆਰਥੀਆਂ ਦਾ ਪੁੰਜਯੋ ਬਠਿੰਡਾ ਵਿਖੇ ਇੱਕ ਰੋਜ਼ਾ ਪਿਕਨਿਕ ਦੌਰਾ
Ad Position 24