31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੈਕਰਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ ਸਾਹਿਬ ਵਲੋਂ ਵੰਡਰਲੈਂਡ ਜਲੰਧਰ ਵਿਖੇ ਇੱਕ ਰੋਜ਼ਾ ਪਿਕਨਿਕ

ਮਾਛੀਵਾੜਾ ਸਾਹਿਬ, 30 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸੈਕਰਡ ਹਾਰਟ ਕਾਨਵੈਂਟ ਸਕੂਲ, ਮਾਛੀਵਾੜਾ ਸਾਹਿਬ ਵੱਲੋਂ ਵਿਦਿਆਰਥੀਆਂ ਲਈ ਵੰਡਰਲੈਂਡ, ਜਲੰਧਰ ਵਿਖੇ ਇੱਕ ਰੋਜ਼ਾ ਪਿਕਨਿਕ ਕੀਤੀ ਗਈ। ਪਿਕਨਿਕ ਦੌਰਾਨ ਵਿਦਿਆਰਥੀਆਂ ਨੇ ਖੂਬ ਮਨੋਰੰਜਨ ਕੀਤਾ ਅਤੇ ਵੱਖ-ਵੱਖ ਰਾਈਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 31-08-2026
ਮਾਛੀਵਾੜਾ ਸਾਹਿਬ, 30 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸੈਕਰਡ ਹਾਰਟ ਕਾਨਵੈਂਟ ਸਕੂਲ, ਮਾਛੀਵਾੜਾ ਸਾਹਿਬ ਵੱਲੋਂ ਵਿਦਿਆਰਥੀਆਂ ਲਈ ਵੰਡਰਲੈਂਡ, ਜਲੰਧਰ ਵਿਖੇ ਇੱਕ ਰੋਜ਼ਾ ਪਿਕਨਿਕ ਕੀਤੀ ਗਈ। ਪਿਕਨਿਕ ਦੌਰਾਨ ਵਿਦਿਆਰਥੀਆਂ ਨੇ ਖੂਬ ਮਨੋਰੰਜਨ ਕੀਤਾ ਅਤੇ ਵੱਖ-ਵੱਖ ਰਾਈਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਨੰਦ ਮਾਣਿਆ। ਵਿਦਿਆਰਥੀਆਂ ਨੇ ਆਪਣੇ ਦੋਸਤਾਂ ਅਤੇ ਅਧਿਆਪਕਾਂ ਨਾਲ ਖ਼ੁਸ਼ੀ ਭਰੇ ਪਲ ਸਾਂਝੇ ਕੀਤੇ। ਪਿਕਨਿਕ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਅਨੁਸ਼ਾਸਨ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਸਕੂਲ ਦੀ ਪ੍ਰਿੰਸੀਪਲ ਸਿਸਟਰ ਐਂਸੀ ਜੋਸਫ਼ ਨੇ ਕਿਹਾ ਕਿ ਅਜਿਹੀਆਂ ਵਿੱਦਿਅਕ ਅਤੇ ਮਨੋਰੰਜਕ ਯਾਤਰਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪ੍ਰਤੀਯੋਗੀ ਪ੍ਰੀਖਿਆ ਮਹਾਨ ਸ਼ਖ਼ਸੀਅਤਾਂ ਦੇ ਜੀ... ਅਗਲੀ ਖ਼ਬਰ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਪੂਨਮ ਰਾਣੀ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ
Ad Position 24