01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡਾ. ਆਸਿਮਾ ਤਨੇਜਾ ਵਲੋਂ ਰਾੜਾ ਸਾਹਿਬ ਵਿਖੇ 21 ਹਜ਼ਾਰ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੀ ਵੰਡ

ਰਾੜਾ ਸਾਹਿਬ 31 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਅੱਜ ਰਾੜਾ ਸਾਹਿਬ ਵਿਖੇ ਡਾ. ਆਸਿਮਾ ਤਨੇਜਾ (ਡੀ.

Ad Position 21
No active advertisement
ਅਜੀਤ ਡੈਸਕ 01-09-2026
ਰਾੜਾ ਸਾਹਿਬ 31 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਅੱਜ ਰਾੜਾ ਸਾਹਿਬ ਵਿਖੇ ਡਾ. ਆਸਿਮਾ ਤਨੇਜਾ (ਡੀ. ਐਮ. ਸੀ ਹਸਪਤਾਲ ਲੁਧਿਆਣਾ) ਵਲੋਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਸੰਗਤਾਂ ਅਤੇ ਰਾਹਗੀਰਾਂ ਨੂੰ 21 ਹਜਾਰ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੀ ਵੰਡ ਕੀਤੀ ਗਈ। ਇਸ ਸਮੇਂ ਡਾ. ਆਸਿਮਾ ਤਨੇਜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੰਧਲ਼ੇ ਹੋ ਰਹੇ ਵਾਤਾਵਰਣ ਦੀ ਸ਼ੁੱਧਤਾ ਅਤੇ ਘੱਟ ਰਹੇ ਰੁੱਖਾਂ ਦੀ ਗਿਣਤੀ ਨੂੰ ਮੱਦੇਨਜਰ ਰੱਖਦਿਆਂ ਉਨ੍ਹਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਆਪਣੀ ਜਿੰਦਗੀ ਵਿੱਚ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਹ ਸੇਵਾ ਭਵਿੱਖ ਵਿਚ ਵੀ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਮਾਪਿਆਂ ਦੀ ਯਾਦ ਨੂੰ ਨੌਜਵਾਨ ਪੁੱਤ ਨੇ ਦਿੱਤੀ ਪ੍ਰੇਰਨਾਦਾਇਕ ਸ਼ਰਧਾਂਜਲੀ, 501 ਰੁੱਖ ਵੰਡ ਕੇ ‘ਵਾਤਾਵਰਨ ਬਚਾਓ’ ਦਾ ਦਿੱਤਾ... ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਖੰਨਾ ਵਿਚ ਕੀਤਾ ਗਿਆ ਭਰਵਾਂ ਸੁਆਗਤ
Ad Position 24