04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਵਿਚ ਸ਼ਾਮਿਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ – ਮੈਨੇਜਰ ਗੁਰਜੀਤ ਸਿੰਘ, ਭਾਈ ਹਰਪ੍ਰੀਤ ਸਿੰਘ

ਰਾੜਾ ਸਾਹਿਬ, 3 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਮੀਰੀ ਪੀਰੀ ਦੇ ਮਾਲਕ 6ਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਦੇ ਮੈਨੇਜਰ ਭਾਈ ਗੁਰਜੀਤ ਸਿੰਘ ਰਾਜੇਵਾਲ ਅਤੇ ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਪਿੰਡ ਘੁਡਾਣੀ ਕਲਾਂ ਆਮਦ ’ਤੇ ਸਵਾਗਤ ਲਈ ਸਾਮਿਲ ਹੋਈਆਂ ਸਮੂਹ ਸੰਗਤਾਂ ਦਾ ਕੋਟਿਨ-ਕੋਟਿ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਜਿੱਥੇ ਬਹੁਤ ਹੀ ਉਤਸ਼ਾਹ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰੂ ਸਾਹਿਬਾਨ ਜੀ ਦੇ ਸਾਸਤਰਾਂ ਦੇ ਦਰਸ਼ਨ ਦੀਦਾਰੇ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਰਾੜਾ ਸਾਹਿਬ, 3 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਮੀਰੀ ਪੀਰੀ ਦੇ ਮਾਲਕ 6ਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਦੇ ਮੈਨੇਜਰ ਭਾਈ ਗੁਰਜੀਤ ਸਿੰਘ ਰਾਜੇਵਾਲ ਅਤੇ ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਪਿੰਡ ਘੁਡਾਣੀ ਕਲਾਂ ਆਮਦ ’ਤੇ ਸਵਾਗਤ ਲਈ ਸਾਮਿਲ ਹੋਈਆਂ ਸਮੂਹ ਸੰਗਤਾਂ ਦਾ ਕੋਟਿਨ-ਕੋਟਿ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਜਿੱਥੇ ਬਹੁਤ ਹੀ ਉਤਸ਼ਾਹ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰੂ ਸਾਹਿਬਾਨ ਜੀ ਦੇ ਸਾਸਤਰਾਂ ਦੇ ਦਰਸ਼ਨ ਦੀਦਾਰੇ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਖਾਲਸਾ ਮਾਰਚ ਦੌਰਾਨ ਸੰਗਤ ਨਾਲ ਸਾਂਝੀ ਕੀਤੀ ਗਈ ਇੱਕ ਇੱਕ ਵਿਚਾਰ ਕੌਮ ਲਈ ਚਾਨਣਾ ਮੁਨਾਰਾ ਹੈ ਜਿਸ ਕਰਕੇ ਸੰਗਤਾਂ ਵਲੋਂ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜ੍ਹਿਆ ਜਾਵੇ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਗੁਰਜੰਟ ਸਿੰਘ, ਭਾਈ ਨਿਰਮਲ ਸਿੰਘ ਜੇ. ਈ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਬੀ. ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਵਿਚ ਸਮਰਾਲਾ ਹਲਕਾ ਤੋਂ 5 ਮੈਂਬਰਾਂ ਦੀ ਚੋਣ ਹਲਕਾ ਸਮਰਾਲਾ ਨੂੰ ਮਿਲ ਰਹੀਆਂ ਵੱਡੀਆ...
Ad Position 24