04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਬੀ. ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਮਾਛੀਵਾੜਾ ਸਾਹਿਬ, 3ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਬੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਾਛੀਵਾੜਾ ਸਾਹਿਬ, 3ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਬੀ. ਏ. ਸਮੈਸਟਰ ਚੌਥੇ ਦੇ ਨਤੀਜੇ ਵਿਚ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਆਪਣੀ ਸੰਸਥਾ ਦਾ ਮਾਣ ਵਧਾਇਆ। ਬੀ. ਏ. ਸਮੈਸਟਰ ਚੌਥੇ ਦਾ ਸਮੁੱਚਾ ਨਤੀਜਾ ਸੌ ਫ਼ੀਸਦੀ ਰਿਹਾ। ਕਾਲਜ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਐੱਸ. ਜੀ. ਪੀ. ਏ. 7.67 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸਹਿਜਪ੍ਰੀਤ ਕੌਰ ਨੇ ਐੱਸ. ਜੀ. ਪੀ. ਏ. 7.58 ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਹਰਜੋਤ ਕੌਰ ਨੇ ਐੱਸ. ਜੀ. ਪੀ. ਏ. 7.42 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਆਰਟਸ ਵਿਭਾਗ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੀ ਪੂਰਤੀ ਲਈ ਸਦਾ ਹੀ ਯਤਨਸ਼ੀਲ ਰਹਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਯਾਦੂ ਦੇ ਚਾਰ ਸਾਥੀ ਰੋਸ਼ਾ, ਜਤਿੰਦਰਪਾਲ, ਵਰਮਾ ਤੇ ਇਕੋਲਾਹੀ ਪਾਰਟੀ ਦੀ ਜਨਰਲ ਕੌਂਸਲ ਮੈਂਬਰ ਬਣੇ ਪ੍ਰਾਇਮਰੀ... ਅਗਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਵਿਚ ਸ਼ਾਮਿਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ – ਮੈਨੇਜਰ ਗੁਰਜੀਤ ਸਿੰਘ, ਭਾਈ ਹਰਪ੍ਰੀ...
Ad Position 24