6 ਗ੍ਰਾਮ ਹੈਰੋਇਨ ਬਰਾਮਦ, 2 ਦੋਸ਼ੀ ਕਾਬੂ
ਮਾਛੀਵਾੜਾ ਸਾਹਿਬ, 3 ਸਤੰਬਰ (ਮਨੋਜ ਕੁਮਾਰ)-ਪੁਲਿਸ ਜ਼ਿਲ੍ਹਾ ਖੰਨਾ ਦੀ ਪੁਲਿਸ ਮੁਖੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਸਮਗਲਰਾਂ ਵਿਰੁੱਧ ਮੁਹਿੰਮ ਨੂੰ ਉਸ ਸਮੇਂ ਇੱਕ ਹੋਰ ਸਫਲਤਾ ਮਿਲੀ।
ਮਾਛੀਵਾੜਾ ਸਾਹਿਬ, 3 ਸਤੰਬਰ (ਮਨੋਜ ਕੁਮਾਰ)-ਪੁਲਿਸ ਜ਼ਿਲ੍ਹਾ ਖੰਨਾ ਦੀ ਪੁਲਿਸ ਮੁਖੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਸਮਗਲਰਾਂ ਵਿਰੁੱਧ ਮੁਹਿੰਮ ਨੂੰ ਉਸ ਸਮੇਂ ਇੱਕ ਹੋਰ ਸਫਲਤਾ ਮਿਲੀ। ਜਦੋਂ ਥਾਣਾ ਮੁਖੀ ਕਰਮਜੀਤ ਸਿੰਘ ਪਿੰਡ ਨੂਰਪੁਰ ਵਾਸੀ ਪ੍ਰਤਾਪ ਸਿੰਘ ਅਤੇ ਸੁਖਬੀਰ ਸਿੰਘ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਜਿਨ੍ਹਾਂ ਵਿਰੁੱਧ ਐਨ. ਡੀ. ਪੀ. ਐੱਸ. ਦੀ ਧਾਰਾ 21/61/85 ਤਹਿਤ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।