04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

66 ਕੇ. ਵੀ. ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆ ਕੇ ਮਜ਼ਦੂਰ ਝੁਲਸਿਆ

ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਰੋਪੜ ਤੋਂ ਬਿਜਲੀ ਵਿਭਾਗ ਦੇ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਰੋਪੜ ਤੋਂ ਬਿਜਲੀ ਵਿਭਾਗ ਦੇ ਐੱਸ. ਡੀ. ਓ. ਰਾਕੇਸ਼ ਨੰਦਾ ਵਲੋਂ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਐੱਸ. ਡੀ. ਓ. ਰਾਕੇਸ਼ ਨੰਦਾ ਨੇ ਕਿਹਾ ਕਿ ਹਾਈ ਵੋਲਟੇਜ ਤਾਰਾਂ ਦੇ ਹੇਠਾਂ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨਾ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਪਲਾਟ ਦੇ ਮਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਨ੍ਹਾਂ ਹਾਈ ਵੋਲਟੇਜ ਤਾਰਾਂ ਨਾਲ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਇਸ ਦੇ ਬਾਵਜੂਦ ਹਾਈ ਵੋਲਟੇਜ ਤਾਰਾਂ ਦੇ ਹੇਠਾਂ ਜਾਂ ਬਿਲਕੁਲ ਨੇੜੇ ਉਸਾਰੀਆਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ, ਜੋ ਭਵਿੱਖ ਵਿਚ ਕਿਸੇ ਵੱਡੇ ਹਾਦਸੇ ਨੂੰ ਸੱਦਾ ਦੇ ਸਕਦਾ ਹੈ। ਇਲਾਕਾ ਵਾਸੀਆਂ ਨੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਹਾਈ ਵੋਲਟੇਜ ਤਾਰਾਂ ਦੇ ਹੇਠਾਂ ਅਤੇ ਨੇੜੇ ਹੋ ਰਹੀਆਂ ਉਸਾਰੀਆਂ ਦੀ ਤੁਰੰਤ ਜਾਂਚ ਕੀਤੀ ਜਾਵੇ ਅਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਦੀ ਅਗਵਾਈ ਹੇਠ ਸਾਰੇ ਵਪਾਰੀਆਂ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਭਗਤ ਪੂਰਨ ਸਿੰਘ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24