04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਦੀ ਅਗਵਾਈ ਹੇਠ ਸਾਰੇ ਵਪਾਰੀਆਂ ਨਾਲ ਅਹਿਮ ਮੀਟਿੰਗ

ਐਨੀ ਨੇ ਮੀਟਿੰਗ ਵਿੱਚ ਸ਼ਾਮਲ ਸਾਰੇ ਵਪਾਰੀ ਆਗੂਆਂ, ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਸਹਿਯੋਗ ਨਾਲ ਦੋਰਾਹਾ ਬਾਜ਼ਾਰ ਦੀ ਟਰੈਫਿਕ ਸਮੱਸਿਆ ਦਾ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਵਪਾਰੀ ਵਰਗ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਲੋੜੀਂਦੇ ਕਦਮ ਜਲਦ ਚੁੱਕੇ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਐਨੀ ਨੇ ਮੀਟਿੰਗ ਵਿੱਚ ਸ਼ਾਮਲ ਸਾਰੇ ਵਪਾਰੀ ਆਗੂਆਂ, ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਸਹਿਯੋਗ ਨਾਲ ਦੋਰਾਹਾ ਬਾਜ਼ਾਰ ਦੀ ਟਰੈਫਿਕ ਸਮੱਸਿਆ ਦਾ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਵਪਾਰੀ ਵਰਗ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਲੋੜੀਂਦੇ ਕਦਮ ਜਲਦ ਚੁੱਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਅਨਾਜ ਮੰਡੀ ਵਿਚ ਬਾਸਮਤੀ 3911 ਰੁਪਏ ਪ੍ਰਤੀ ਕੁਇੰਟਲ ਭਾਅ ’ਤੇ ਵਿਕੀ ਅਗਲੀ ਖ਼ਬਰ 66 ਕੇ. ਵੀ. ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆ ਕੇ ਮਜ਼ਦੂਰ ਝੁਲਸਿਆ
Ad Position 24