13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੀਰੀ ਪੀਰੀ ਖਾਲਸਾ ਮਾਰਚ ਮੌਕੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਲਗਾਇਆ ਲੰਗਰ

ਬੀਜਾ, 6 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਦਿਨੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਪਹੁੰਚਣ ’ਤੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੰਦੀਪ ਸਿੰਘ ਦੀ ਅਗਵਾਈ ਹੇਠ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਲਈ ਸ੍ਰੀ ਰਮਾਲਾ ਸਾਹਿਬ ਭੇਟ ਕੀਤੇ ਗਏ ਹਨ। ਇਸ ਉਪਰੰਤ ਪੰਜ ਪਿਆਰੇ ਸਾਹਿਬਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-09-2026
ਬੀਜਾ, 6 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਦਿਨੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਪਹੁੰਚਣ ’ਤੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੰਦੀਪ ਸਿੰਘ ਦੀ ਅਗਵਾਈ ਹੇਠ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਲਈ ਸ੍ਰੀ ਰਮਾਲਾ ਸਾਹਿਬ ਭੇਟ ਕੀਤੇ ਗਏ ਹਨ। ਇਸ ਉਪਰੰਤ ਪੰਜ ਪਿਆਰੇ ਸਾਹਿਬਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮਾਰਚ ਵਿਚ ਸ਼ਾਮਿਲ ਹੋਈਆਂ ਸੰਗਤਾਂ ਲਈ ਫਲ ਫਰੂਟਾਂ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ’ਤੇ ਟਕਸਾਲੀ ਅਕਾਲੀ ਦਲ ਬਾਦਲ ਦੇ ਸਬੰਧਤ ਰੱਖਣ ਵਾਲੇ ਪਰਿਵਾਰਕ ਮੈਂਬਰ ਸੁਰਿੰਦਰ ਸਿੰਘ ਸਿੰਦਾ, ਪੰਕਜ , ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ. ਐਸ. ਪੀ. ਦੇ ਖੰਨਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਨਾਨਕਸਰ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਸਿੱਖਿਆ ਦੇ ਖੇਤਰ ’ਚ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਅਧਿਆਪਕ...
Ad Position 24