09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਿ ਕਾਨਵੈਂਟ ਸਕੂਲ ਪੋਹੀੜ ਵਿਖੇ ਉਤਸ਼ਾਹ ਨਾਲ ਮਨਾਇਆ ਦਾਦਾ ਦਾਦੀ ਦਿਵਸ

ਦੋਰਾਹਾ, 8 ਸਤੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਯੂਥ ਐਂਡ ਰੈੱਡ ਰਿਬਨ ਕਲੱਬ, ਐੱਨ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਦੋਰਾਹਾ, 8 ਸਤੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਯੂਥ ਐਂਡ ਰੈੱਡ ਰਿਬਨ ਕਲੱਬ, ਐੱਨ. ਐੱਸ. ਐੱਸ. ਅਤੇ ਐੱਨ. ਸੀ. ਸੀ. ਯੂਨਿਟਾਂ ਅਤੇ ਪ੍ਰੈੱਸ ਕਲੱਬ ਵਲੋਂ ਇੱਕ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਬੋਪਾਰਾਏ ਇਲੈਕਟਰੀਕਲ ਐਂਡ ਇਲੈਕਟਰਾਨਿਕ ਪਾਇਲ ਤੋਂ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਖ਼ੂਨਦਾਨ ਕੈਂਪ ਵਿੱਚ 65 ਯੂਨਿਟ ਖ਼ੂਨ ਦਾਨ ਕੀਤਾ ਗਿਆ। ਇਸ ਕੈਂਪ ਦੌਰਾਨ ਰੈੱਡ ਏਡ ਬਲੱਡ ਬੈਂਕ, ਖੰਨਾ ਦੀ ਟੀਮ ਨੇ ਖ਼ੂਨ ਦੇ ਯੂਨਿਟ ਇਕੱਤਰ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਕੈਂਪ ਦੇ ਆਯੋਜਨ ਵਿੱਚ ਕਾਲਜ ਵੱਲੋਂ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਕੌਰ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਦੀਪਾਲੀ, ਪ੍ਰੋ. ਗੁਰਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸਨਦੀਪ ਸਿੰਘ ਹੁੰਦਲ, ਪ੍ਰੋ. ਸ਼ਵੇਤਾ ਥਾਪਾ, ਪ੍ਰੋ. ਹਿਨਾ ਰਾਣੀ, ਪ੍ਰੋ. ਲਵਪ੍ਰੀਤ ਕੌਰ ਅਤੇ ਸ਼ਿਵ ਵਿਨਾਇਕ, ਸ਼੍ਰੀਮਤੀ ਕਿਰਨ ਵਿਨਾਇਕ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਐਗਜ਼ੀਕਿਊਟਿਵ ਮੈਂਬਰ ਸ਼ਰੀਮਤੀ ਰੁਪਿੰਦਰ ਕੌਰ ਬਰਾੜ, ਰਵਿੰਦਰ ਸਿੰਘ ਮਲਹਾਂਸ, ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਐਡਵੋਕੇਟ ਅਭੈ ਬੈਕਟਰ, ਡਾ. ਗੁਰਸਰਨ ਸਿੱਧੂ, ਡਾ. ਰਵਿੰਦਰ ਸਿੱਧੂ, ਸੰਗੀਤਾ ਗੋਇਲ, ਹਰਜੀਤ ਸਿੰਘ ਦੋਰਾਹਾ, ਜਨਦੀਪ ਕੌਸ਼ਲ, ਜੋਗਿੰਦਰ ਕੀਰਤੀ, ਦੀਪਕ ਸੋਨੀ, ਵਿਨੀਤ ਮਕੋਲ, ਮਨੋਜ ਗੋਇਲ, ਜਤਿੰਦਰਪਾਲ ਪੁਰੀ, ਨਰਿੰਦਰ ਸਿੰਘ, ਨਿਤਿਨ ਜੋਸ਼ੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਾਠਲੀਆਂ ਦੇ ਜਠੇਰਿਆਂ ਦਾ ਮੇਲਾ ਕੱਲ੍ਹ ਮਨਾਇਆ ਜਾਵੇਗਾ ਅਗਲੀ ਖ਼ਬਰ ਰੁਪਾਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਵੱਡੀ ਗਿਣਤੀ ਵਿਚ ਪਰਿਵਾਰ ਹੋਏ ਸ਼ਾਮਿਲ
Ad Position 24