10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਵੱਲੋਂ ਸੂਬੇ ਭਰ ਅੰਦਰ ਜਲਦੀ ਨਿਯੁਕਤੀਆਂ ਕੀਤੀਆਂ ਜਾਣਗੀਆਂ – ਡਾ . ਸ਼ਰਮਾ ਘੁਡਾਣੀ

ਰਾੜਾ ਸਾਹਿਬ, 9 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)–ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਡਾ. ਰਾਵਿੰਦਰਪਾਲ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਮਨੁੱਖ ਅਧਿਕਾਰ ਸੰਗਠਨ ਪੰਜਾਬ ਵੱਲੋਂ ਜਲਦੀ ਹੀ ਸੂਬੇ ਭਰ ਅੰਦਰ ਹਰ ਕੋਨੇ ਵਿੱਚ ਸੰਗਠਨ ਤਿਆਰ ਕੀਤਾ ਜਾਵੇਗਾ ਅਤੇ ਮਨੁੱਖ ਅਧਿਕਾਰ ਸੰਗਠਨ ਦੀ ਮਜਬੂਤੀ ਲਈ ਸਾਰੇ ਸੂਬੇ ਅੰਦਰ ਹਰ ਵਰਗ ਦੇ ਲੋਕਾਂ ਨੂੰ ਆਹੁਦੇਦਾਰੀਆਂ ਨਾਲ ਨਿਵਾਜਿਆ ਜਾਵੇਗਾ ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਰਾੜਾ ਸਾਹਿਬ, 9 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)–ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਡਾ. ਰਾਵਿੰਦਰਪਾਲ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਮਨੁੱਖ ਅਧਿਕਾਰ ਸੰਗਠਨ ਪੰਜਾਬ ਵੱਲੋਂ ਜਲਦੀ ਹੀ ਸੂਬੇ ਭਰ ਅੰਦਰ ਹਰ ਕੋਨੇ ਵਿੱਚ ਸੰਗਠਨ ਤਿਆਰ ਕੀਤਾ ਜਾਵੇਗਾ ਅਤੇ ਮਨੁੱਖ ਅਧਿਕਾਰ ਸੰਗਠਨ ਦੀ ਮਜਬੂਤੀ ਲਈ ਸਾਰੇ ਸੂਬੇ ਅੰਦਰ ਹਰ ਵਰਗ ਦੇ ਲੋਕਾਂ ਨੂੰ ਆਹੁਦੇਦਾਰੀਆਂ ਨਾਲ ਨਿਵਾਜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਨਿਯੁਕਤੀਆਂ ਕਰਨ ਤੋਂ ਉਪਰੰਤ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨਾਲ ਤਾਲਮੇਲ ਕਰਕੇ ਪੰਜਾਬ ਨੂੰ ਭ੍ਰਿਸਟਾਚਾਰ ਮੁਕਤ ਅਤੇ ਨਸ਼ਾ ਮੁਕਤ ਬਣਾਉਣ ਲਈ ਗੰਭੀਰ ਯਤਨ ਕੀਤੇ ਜਾਣਗੇ। ਡਾ. ਸ਼ਰਮਾ ਨੇ ਕਿਹਾ ਕਿ ਕਿਸੇ ਵੀ ਵਿਭਾਗ ਵਿੱਚ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਭ੍ਰਿਸਟਾਚਾਰ ਕਰਦਾ ਪਾਇਆ ਗਿਆ ਤਾਂ ਉਸਨੂੰ ਪਹਿਲ ਦੇ ਆਧਾਰ ’ਤੇ ਨਜਿੱਠਿਆ ਜਾਵੇਗਾ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਆਮ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਠਨ ਵਿੱਚ ਜਿੱਥੇ ਵੱਡੀ ਪੱਧਰ ‘ਤੇ ਨੌਜਵਾਨਾਂ ਨੂੰ ਹੁਦੇ ਦਿੱਤੇ ਜਾਣਗੇ ਉਥੇ ਹੀ ਲੜਕੀਆਂ ਨੂੰ ਵੀ ਬਰਾਬਰ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ। 09ਖੰਨਾ13 ਪ੍ਰਧਾਨ ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲਾਂ
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ’ਤੇ ਭਾਜਪਾ ਵਰਕਰਾਂ ਨੇ ਨੀਸ਼ੂ ਸ਼ਰਮਾ ਦੀ ਅਗਵਾਈ ’ਚ ਫੂਕਿਆ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, ਚੱਲਿਆ ਪੀਲਾ ਪੰਜਾ
Ad Position 24