12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਲਕੇ ਦੇ ਸਰਬਪੱਖੀ ਵਿਕਾਸ ਲਈ ਸੰਗੋਵਾਲ ਪਰਿਵਾਰ ਵਲੋਂ ਦਿਨ ਰਾਤ ਇਕ ਕਰਨ ਦਾ ਦਾਅਵਾ

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਨਿਯੁਕਤੀ ਪੱਤਰ ਵੰਡਣ ਸਮੇਂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦਾਅਵਾ ਜਿਤਾਇਆ ਕਿ ਜਿੱਥੇ ਪੰਜਾਬ ਸਰਕਾਰ ਨੇ ਸੂਬੇ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ, ਉਸ ਦੇ ਨਾਲ ਹੀ ਮੇਰੇ ਸਮੇਤ ਸੰਗੋਵਾਲ ਪਰਿਵਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਮਿਹਨਤ ਨਾਲ ਕੰਮ ਕੀਤਾ ਹੈ ਅਤੇ ਅੱਗੇ ਤੋਂ ਵੀ ਸਮੂਹ ਸੰਗੋਵਾਲ ਪਰਿਵਾਰ ਲੋਕ ਸੇਵਕ ਬਣ ਕੇ ਕੰਮ ਕਰਦਾ ਰਹੇਗਾ।

Ad Position 21
repet_subhas-goyals [Copy P29]
ਬਲਾਕ ਡੇਹਲੋਂ ਤੇ ਬਲਾਕ ਪੱਖੋਵਾਲ ਨਾਲ ਸੰਬੰਧਿਤ 31 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਸੰਬੰਧੀ ਸਮਾਰੋਹ ਕਰਵਾਇਆ 12-09-2026
ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਨਿਯੁਕਤੀ ਪੱਤਰ ਵੰਡਣ ਸਮੇਂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦਾਅਵਾ ਜਿਤਾਇਆ ਕਿ ਜਿੱਥੇ ਪੰਜਾਬ ਸਰਕਾਰ ਨੇ ਸੂਬੇ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ, ਉਸ ਦੇ ਨਾਲ ਹੀ ਮੇਰੇ ਸਮੇਤ ਸੰਗੋਵਾਲ ਪਰਿਵਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਮਿਹਨਤ ਨਾਲ ਕੰਮ ਕੀਤਾ ਹੈ ਅਤੇ ਅੱਗੇ ਤੋਂ ਵੀ ਸਮੂਹ ਸੰਗੋਵਾਲ ਪਰਿਵਾਰ ਲੋਕ ਸੇਵਕ ਬਣ ਕੇ ਕੰਮ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੰਤਰੀ ਸੌਂਦ ਦੀ ਕੋਠੀ ਦਾ ਘਿਰਾਓ,ਰੁਪਾਲੋਂ, ਬੱਬਲੂ ਲੋਪੋਂ, ਜਗਰੂਪ, ਇੱਕੋਲਾਹਾ ਵਲੋਂ... ਅਗਲੀ ਖ਼ਬਰ ਲੁਧਿਆਣਾ ਵਿਖੇ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਹੋਵੇ ਸਖ਼ਤ ਤੋਂ ਸਖ਼ਤ ਕਾਰਵਾਈ-ਬਲਵਿੰਦਰ ਸਿੰਘ ਬੰਬ...
Ad Position 24