ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ
ਮਾਛੀਵਾੜਾ ਸਾਹਿਬ, 11 ਸਤੰਬਰ (ਮਨੋਜ ਕੁਮਾਰ)-ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਦੀਵਾਨ ਸਜਾਇਆ ਗਿਆ। ਇਸ ਮੌਕੇ ਰਾਗੀ, ਢਾਡੀ, ਕਵੀਸ਼ਰ ਕਥਾ ਵਾਚਕਾਂ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ।
ਮਾਛੀਵਾੜਾ ਸਾਹਿਬ, 11 ਸਤੰਬਰ (ਮਨੋਜ ਕੁਮਾਰ)-ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਦੀਵਾਨ ਸਜਾਇਆ ਗਿਆ। ਇਸ ਮੌਕੇ ਰਾਗੀ, ਢਾਡੀ, ਕਵੀਸ਼ਰ ਕਥਾ ਵਾਚਕਾਂ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ। ਇਸ ਮੌਕੇ ਮੈਨੇਜਰ ਗੁਰਦੁਆਰਾ ਸਾਹਿਬ ਜਸਵੀਰ ਸਿੰਘ ਮੰਗਲੀ, ਹੈੱਡ ਗ੍ਰੰਥੀ ਭਾਈ ਗੁਰਮੁਖ ਸਿੰਘ ਅਤੇ ਭਾਈ ਮੋਹਨ ਸਿੰਘ ਵੀ ਮੌਜੂਦ ਸਨ ਤੇ ਹਰ ਮੱਸਿਆ ਨੂੰ ਇਸੇ ਤਰਾਂ ਹੀ ਸੰਗਤਾਂ ਨੂੰ ਗੁਰੂ ਨਾਮ ਜੋੜਿਆ ਜਾਂਦਾ ਹੈ ਤੇ ਦੀਵਾਨ ਸਜਾਏ ਜਾਂਦੇ ਹਨ।