ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਹਾਸਿਲ ਕੀਤਾ ਯੂ. ਕੇ. ਦਾ ਵਿਜ਼ਟਰ ਵੀਜ਼ਾ
ਕੁਹਾੜਾ, 11 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰੰਤਰ ਵੀਜ਼ਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੰਸਥਾ ਦੇ ਐੱਮ.
ਕੁਹਾੜਾ, 11 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰੰਤਰ ਵੀਜ਼ਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਤਾਜ਼ਾ ਇਹ ਨਤੀਜਿਆਂ ਵਿਚ ਪਟਿਆਲਾ ਵਾਸੀ ਰਸ਼ਪਾਲ ਸਿੰਘ ਨੇ ਯੂ. ਕੇ. ਦਾ ਵਿਜ਼ਟਰ ਵੀਜ਼ਾ ਹਾਸਲ ਕੀਤਾ ਗਿਆ। ਇਸ ਮੌਕੇ ਰਸ਼ਪਾਲ ਸਿੰਘ ਨੇ ਆਪਣੀ ਵੀਜ਼ਾ ਸਫਲਤਾ ਦਾ ਸਿਹਰਾ ਯੂਨਾਈਟਿਡ ਇਮੀਗ੍ਰੇਸ਼ਨ ਦੀ ਸਮੁੱਚੀ ਟੀਮ ਅਤੇ ਤਜਰਬੇਕਾਰ ਸਟਾਫ਼ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਦਿੱਤੇ ਗਏ ਮਾਰਗ ਦਰਸ਼ਨ ਅਤੇ ਸਹਿਯੋਗ ਨਾਲ ਵੀਜ਼ਾ ਪ੍ਰਕਿਰਿਆ ਨੂੰ ਸਮਝਣ ਵਿਚ ਕਾਫ਼ੀ ਸਹਾਇਤਾ ਮਿਲੀ।ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੰਸਥਾ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੀਜ਼ਾ ਪ੍ਰਕਿਰਿਆ ਸਬੰਧੀ ਸਹੀ ਜਾਣਕਾਰੀ ਅਤੇ ਮਾਰਗ ਦਰਸ਼ਨ ਲੈ ਕੇ ਹੀ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਦੇ ਚਾਹਵਾਨਕਿਸੇ ਵੀ ਤਰ੍ਹਾਂ ਦੀ ਸਲਾਹ ਜਾਂ ਜਾਣਕਾਰੀ ਲੈਣ ਲਈ ਸਾਹਨੇਵਾਲ ਰੋਡ ਕੁਹਾੜਾ ਸਥਿਤ ਦਫ਼ਤਰ ਵਿਖੇ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੇ ਮਾਹਿਰਾਂ ਤੋਂ ਲੈ ਸਕਦੇ ਹਨ।