12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਹੁਰਮਤੀ ਬਰਦਾਸ਼ਤ ਨਹੀਂ-ਭੱਟੀ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ ਖੰਨਾ ਦੇ ਜਨਰਲ ਸਕੱਤਰ ਬਲਵੀਰ ਸਿੰਘ ਭੱਟੀ ਨੇ ਕਿਹਾ ਕਿ ਬਾਬਾ ਸਾਹਿਬ ਡਾ.

Ad Position 21
repet_subhas-goyals [Copy P29]
ਬਲਵੀਰ ਸਿੰਘ ਭੱਟੀ ਦੀ ਫਾਇਲ ਫੋਟੋ। 12-09-2026
ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ ਖੰਨਾ ਦੇ ਜਨਰਲ ਸਕੱਤਰ ਬਲਵੀਰ ਸਿੰਘ ਭੱਟੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਕੀਤੀ ਗਈ ਬੇਹੁਰਮਤੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਿਣਾਉਣੀਆਂ ਕਾਰਵਾਈਆਂ ਕੁੱਝ ਫ਼ਿਰਕਾਪ੍ਰਸਤ ਤਾਕਤਾਂ ਦੀ ਸ਼ਹਿ ‘ਤੇ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਭਾਈਚਾਰਕ ਸਾਂਝ ਨੂੰ ਖ਼ਤਮ ਕੀਤਾ ਜਾ ਸਕੇ। ਸੱਤਾ ਦੀ ਲਾਲਸਾ ਵਿਚ ਡੁੱਬੇ ਅੰਧ ਭਗਤਾਂ ਇਹੋ ਜਿਹੀਆਂ ਕਾਰਵਾਈਆਂ ਦਾ ਦਲਿਤ ਸਮਾਜ ਮੂੰਹ ਤੋੜ ਜਵਾਬ ਦੇਵੇਗਾ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਧਰਮ ਆਧਾਰਤ ਕਾਨੂੰਨ ਅਧੂਰਾ ਹੈ। ਜਿਸ ਨੂੰ ਸਿਰਫ਼ ਰਾਜਨੀਤਕ ਰੋਟੀਆਂ ਸੇਕਣ ਲਈ ਬਣਾਇਆ, ਜਦੋਂ ਕਿ ਚਾਹੀਦਾ ਤਾਂ ਇਹ ਸੀ ਕਿ ਕਿਸੇ ਵੀ ਕਿਸਮ ਦੀ ਬੇਹੁਰਮਤੀ ਚਾਹੇ ਉਹ ਧਰਮ ਜਾਂ ਮਿਸ਼ਨ ਹੋਵੇ ਸਹੀ ਕਾਨੂੰਨ ਅਧੀਨ ਲਿਆਉਣਾ ਚਾਹੀਦਾ ਸੀ।
Ad Position 22
No active advertisement
ਪਿਛਲੀ ਖ਼ਬਰ ਖੰਨਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੇ ਨਤੀਜੇ ਵਿਚ ਜੇਤੂ ਰਹੇ ਵਕੀਲ ਜਗਜੀਤ ਸਿੰਘ ਦੇ ਸਨਮਾਨ ਦਾ ਦ੍ਰਿਸ਼। ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ ਐਨ. ਓ. ਸੀ. ਨਾ ਮਿਲਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ-ਪਰ...
Ad Position 24