13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਲੋਂ ਪਿੰਡਾਂ ’ਚ ਮੀਟਿੰਗਾਂ ਜਾਰੀ

ਮਾਛੀਵਾੜਾ ਸਾਹਿਬ, 12 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਦੇ ਬੇਟ ਖੇਤਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਲੋਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਪਿੰਡ ਟਾਂਡਾ ਕੁਸ਼ਲ ਸਿੰਘ ਵਾਲਾ ਵਿਖੇ ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਬਿੰਦਰ ਸਮਰਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰਾਂ ਤੇ ਹੋਰ ਸਿਆਸੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਅੱਕ ਗਏ ਹਨ ਅਤੇ ਵਾਰਿਸ ਪੰਜਾਬ ਪਾਰਟੀ ਨਾਲ ਜੁੜ ਕੇ ਸਰਕਾਰ ਬਣਾਉਣ ਲਈ ਉਤਾਵਲੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮਾਛੀਵਾੜਾ ਸਾਹਿਬ, 12 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਦੇ ਬੇਟ ਖੇਤਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਲੋਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਪਿੰਡ ਟਾਂਡਾ ਕੁਸ਼ਲ ਸਿੰਘ ਵਾਲਾ ਵਿਖੇ ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਬਿੰਦਰ ਸਮਰਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰਾਂ ਤੇ ਹੋਰ ਸਿਆਸੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਅੱਕ ਗਏ ਹਨ ਅਤੇ ਵਾਰਿਸ ਪੰਜਾਬ ਪਾਰਟੀ ਨਾਲ ਜੁੜ ਕੇ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਮਝ ਆ ਗਈ ਹੈ ਕਿ ਵਾਰਿਸ ਪੰਜਾਬ ਪਾਰਟੀ ਹੀ ਉਨ੍ਹਾਂ ਦੇ ਹਿਤਾਂ ਦੀ ਗੱਲ ਕਰਦੀ ਹੈ, ਪੰਜਾਬ ਨੂੰ ਨਸ਼ਿਆਂ ਤੇ ਕਰਜ਼ਿਆਂ ਤੋਂ ਮੁਕਤ ਕਰੇਗੀ। ਉਕਤ ਆਗੂਆਂ ਨੇ ਕਿਹਾ ਕਿ ਕਿਸੇ ਵੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਜਿਸ ਕਾਰਨ ਉਹ ਨਸ਼ਿਆਂ ਤੇ ਕੁਰਾਹੇ ਪੈ ਗਏ ਹਨ, ਇਸ ਲਈ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਰਾਠੌਰ, ਜਤਿੰਦਰ ਸਿੰਘ ਸੋਨੀ, ਮਾਨਕ ਰਹੀਮਾਬਾਦ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ ਫਾਰ ਵੂਮੈਨ ਖੰਨਾ ਵਿਖੇ ਵੋਟਰ ਜਾਗਰੂਕਤਾ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਭੀਖੀ ਵਿਖੇ ਸਾਬਕਾ ਵਿਧਾਇਕ ਲੱਖਾ ਪਾਇਲ ਵਲੋਂ ਬੂਥ ਪੱਧਰ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਨਾ ਪ੍ਰਮੁੱਖਾਂ ਦੀ ਨਿਯੁ...
Ad Position 24