ਪਿੰਡ ਰੁਪਾਲੋਂ ਵਿਖੇ ਸ਼੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਪਿੰਡ ਰੁਪਾਲੋਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਬੰਧਕ ਕਮੇਟੀ ਨੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਪਿੰਡ ਭੁੱਟਾ ਵਿਖੇ ਆਯੁਰਵੈਦ ਦਿਵਸ ਸਮੇਂ ਕੈਂਪ ਦੌਰਾਨ ਮਰੀਜ਼ਾਂ ਦੀ ਜ਼ਾਚ ਕਰਦੇ ਹੋਏ ਵੱਖ-ਵੱਖ ਮਾਹਿਰ। ਅਜੀਤ ਤਸਵੀਰ
14-09-2026