17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਘੁੰਗਰਾਲੀ ਰਾਜਪੂਤਾਂ ’ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਬੀਜਾ, 16 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੀ ਅਗਵਾਈ ਹੇਠ ਪਿੰਡ ਘੁੰਗਰਾਲੀ ਰਾਜਪੂਤਾ, ਬਲਾਕ ਖੰਨਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਡੇਅਰੀ ਕਰਜ਼ਾ ਕੇਸ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਵਿਭਾਗ ਵਲੋਂ ਦਿੱਤੀ ਜਾਂਦੀ ਸਹਾਇਤਾ ਬਾਰੇ ਵੀ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਬੀਜਾ, 16 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੀ ਅਗਵਾਈ ਹੇਠ ਪਿੰਡ ਘੁੰਗਰਾਲੀ ਰਾਜਪੂਤਾ, ਬਲਾਕ ਖੰਨਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਡੇਅਰੀ ਕਰਜ਼ਾ ਕੇਸ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਵਿਭਾਗ ਵਲੋਂ ਦਿੱਤੀ ਜਾਂਦੀ ਸਹਾਇਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਸ਼ੂਆਂ ਦੀਆਂ ਬਿਮਾਰੀਆਂ ਤੋਂ ਬਚਾਅ, ਸੰਤੁਲਿਤ ਖੁਰਾਕ, ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਸਿਹਤ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡੇਅਰੀ ਫਾਰਮਰਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਅਤੇ ਆਧੁਨਿਕ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੀ. ਕਾਮ. ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਦੇ ਵਿਰੋਧ ਵਿਚ ਅਕਾਲੀ ਦਲ ਵਲੋਂ ਮਾਨ ਦਾ ਪੁਤਲਾ ਫੂਕ ਦਿੱਤਾ ਵਿਸ਼ਾਲ ਰੋਸ ਧਰ...
Ad Position 24