20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕੰਪਿਊਟਰ ਅਧਿਆਪਕਾਂ ਲਈ 5 ਸਾਲਾਂ ਵਿਚ ਨਹੀਂ ਵਧੀ ਮਹਿੰਗਾਈ, ਸਰਕਾਰ ਨੇ ਨਹੀਂ ਦਿੱਤਾ ਡੀ. ਏ. ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਬੀ. ਐੱਸ. ਸੀ. (ਸਮੈਸਟਰ ਸੱਤਵੇਂ) ਦਾ ਨਤੀਜਾ ਸ਼ਾਨਦਾਰ

ਜੋਧਾਂ, 19 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ.

Ad Position 21
No active advertisement
ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂਆਂ ਦੀ ਫਾਇਲ ਫੋਟੋ। 20-09-2026
ਜੋਧਾਂ, 19 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ. ਸੀ. ਸਮੈਸਟਰ ਸੱਤਵੇਂ ਦੇ ਨਤੀਜੇ ਵਿਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ 100 ਫ਼ੀਸਦੀ ਰਿਹਾ। ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸੁਖਮਨਦੀਪ ਕੌਰ ਨੇ ਪਹਿਲਾ, ਹਸਨੈਨ ਰਾਜਾ ਨੇ ਦੂਜਾ ਅਤੇ ਜਗਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਲਜ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।ਇਸ ਸੰਸਥਾ ਵਿੱਚ ਨਰਸਿੰਗ ਦੇ ਵੱਖ-ਵੱਖ ਕੋਰਸਾਂ ਦੀ ਪੜਾਈ ਕਰ ਰਹੇ ਵਿਦਿਆਰਥੀ ਜਿੱਥੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਮਾਪਿਆ ਦਾ ਅਤੇ ਸੰਸਥਾ ਦਾ ਨਾਂ ਉੱਚਾ ਕਰ ਰਹੇ ਹਨ, ਉੱਥੇ ਸੰਸਥਾ ਵਲੋਂ ਨਰਸਿੰਗ ਦੀ ਸਿੱਖਿਆ ਦੇ ਕੇ ਵਿਦੇਸ਼ਾਂ ਵਿਚ ਸੈਟਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸੰਸਥਾ ਦੇ ਮੁੱਖ ਪ੍ਰਬੰਧਕ ਡਾ. ਸਵੀਟ ਕੌਰ ਨੇ ਇਸ ਨਤੀਜੇ ਵਿਚੋਂ ਵਧੀਆ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦੇਣ ਦੇ ਨਾਲ ਨਾਲ ਹੋਰ ਮਿਹਨਤ ਕਰਨ ਦੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਈ ਨਾਮੀ ਹਸਪਤਾਲ ਸਾਡੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਨੌਕਰੀ ਦਾ ਸੱਦਾ ਦੇ ਰਹੇ ਹਨ। ਪ੍ਰਿੰਸੀਪਲ ਸਾਦਿਕ ਅਲੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਬਾਕੀ ਕਾਲਜ ਦੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਦਿੜ੍ਹਬਾ ਰੋਸ ਪ੍ਰਦਰਸ਼ਨ ’ਚ ਅਕਾਲੀ ਆਗੂ ਸ਼ਾਮਿਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਰੈਲੀ ‘ਆਪ’ ਸਰਕਾਰ ਦੇ ਕਫ਼ਨ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ-ਸਿੰਮਕ/ਬਾਰਨਹਾੜਾ
Ad Position 24