22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਾਜਪਾ ਦੇ ਸੀਨੀਅਰ ਆਗੂਆਂ ਨੇ ਗਣਪਤੀ ਜੀ ਦਾ ਲਿਆ ਅਸ਼ੀਰਵਾਦ

ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਵਿਖੇ ਪੁੱਜੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਾਮਲ ਸਮੂਹ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੀ ਦੁਰਗਾ ਸ਼ਕਤੀ ਮੰਦਰ ਹਾਲ ਵਿਖੇ ਸੁਸ਼ੋਭਿਤ ਸ਼੍ਰੀ ਗਣੇਸ਼ ਜੀ ਦੀ ਮੂਰਤੀ ਦੇ ਦਰਸ਼ਨ ਕਰ ਉਨ੍ਹਾਂ ਦੇ ਆਸ਼ੀਰਵਾਦ ਪ੍ਰਾਪਤ ਕੀਤਾ। ਸ਼੍ਰੀ ਗਣਪਤੀ ਸੇਵਾ ਸੰਮਤੀ ਮਾਛੀਵਾੜਾ ਵਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਪੂਨੀਆ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ, ਇਕਬਾਲ ਸਿੰਘ ਚੰਨੀ, ਨੀਸ਼ੂ ਸ਼ਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-09-2026
ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਵਿਖੇ ਪੁੱਜੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਾਮਲ ਸਮੂਹ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੀ ਦੁਰਗਾ ਸ਼ਕਤੀ ਮੰਦਰ ਹਾਲ ਵਿਖੇ ਸੁਸ਼ੋਭਿਤ ਸ਼੍ਰੀ ਗਣੇਸ਼ ਜੀ ਦੀ ਮੂਰਤੀ ਦੇ ਦਰਸ਼ਨ ਕਰ ਉਨ੍ਹਾਂ ਦੇ ਆਸ਼ੀਰਵਾਦ ਪ੍ਰਾਪਤ ਕੀਤਾ। ਸ਼੍ਰੀ ਗਣਪਤੀ ਸੇਵਾ ਸੰਮਤੀ ਮਾਛੀਵਾੜਾ ਵਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਪੂਨੀਆ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ, ਇਕਬਾਲ ਸਿੰਘ ਚੰਨੀ, ਨੀਸ਼ੂ ਸ਼ਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਕਤ ਆਗੂਆਂ ਵਲੋਂ ਸ਼੍ਰੀ ਦੁਰਗਾ ਸ਼ਕਤੀ ਮੰਦਰ ਵਿਚ ਵੀ ਮੱਥਾ ਟੇਕਿਆ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਭਾਜਪਾ ਆਗੂਆਂ ਨੂੰ ਮਾਤਾ ਦੀਆਂ ਚੁੰਨਰੀਆਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗਣਪਤੀ ਸੇਵਾ ਸੰਮਤੀ ਦੇ ਚੇਅਰਮੈਨ ਵਿਕਾਸ ਮਿੱਤਲ, ਸਨੀ ਗਰੋਵਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸਿੰਮਕ ਵਲੋਂ ਮੇਲਾ ਛਪਾਰ ਵਿਖੇ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਸੰਬੰਧੀ ਮੀਟਿੰਗਾਂ ਅਗਲੀ ਖ਼ਬਰ ਬ੍ਰਾਹਮਣ ਸਮਾਜ ਨੇ ਪੰਡਿਤ ਬਲਵਿੰਦਰ ਸ਼ਰਮਾ ਖਿਲਾਫ਼ ਦਰਜ ਕੇਸ ਦੀ ਕੀਤੀ ਨਿਖੇਧੀ
Ad Position 24