24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜਿਲ੍ਹਾ ਪ੍ਰੀਸ਼ਦ ਮੈਂਬਰ ਤਾਰੀ ਰਾਮਗੜ੍ਹ ਸਰਦਾਰਾਂ ਨੂੰ ਸਦਮਾ, ਪਿਤਾ ਸਵਰਗਵਾਸ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ, ਮਾ. ਜਸਪਾਲ ਸਿੰਘ, ਚੰਦ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਜਗਮੇਲ ਸਿੰਘ ਸਦੀਵੀਂ ਵਿਛੋੜਾ ਦੇ ਗਏ।

Ad Position 21
No active advertisement
ਸਵ. ਜਗਮੇਲ ਸਿੰਘ 24-09-2026
ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ, ਮਾ. ਜਸਪਾਲ ਸਿੰਘ, ਚੰਦ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਜਗਮੇਲ ਸਿੰਘ ਸਦੀਵੀਂ ਵਿਛੋੜਾ ਦੇ ਗਏ। ਸਵ. ਜਗਮੇਲ ਸਿੰਘ ਦਾ ਅੱਜ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਸੈਂਕੜੇ ਸੇਜਲ ਨੇਤਰਾਂ ਦੀ ਹਾਜ਼ਰੀ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਅਵਤਾਰ ਸਿੰਘ ਤਾਰੀ ਅਤੇ ਪਰਿਵਾਰ ਨਾਲ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ, ਕੁਲਬੀਰ ਸਿੰਘ ਸੋਹੀਆ, ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ, ਸੰਮਤੀ ਮੈਂਬਰ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ, ਕ੍ਰਿਸ਼ਨ ਦੇਵ ਜੋਗੀਮਾਜਰਾ, ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਢੀਂਗਰਾ, ਤੇਜਿੰਦਰ ਸਿੰਘ ਪੰਮਾ ਨੰਬਰਦਾਰ, ਕੁਲਵੰਤ ਸਿੰਘ ਕਾਂਤੀ ਸਿਹੌੜਾ, ਜਸਵੰਤ ਸਿੰਘ ਬੇਰਕਲਾਂ, ਕੌਂਸਲਰ ਗੁਰਪ੍ਰੀਤ ਸਿੰਘ ਗੋਪੀ ਖੇੜੀ, ਜਤਿੰਦਰ ਸਿੰਘ ਗਿੱਲ ਚੋਮੋ, ਗੁਰਪ੍ਰੀਤ ਕੌਰ ਚੋਮੋ, ਵਰਿੰਦਰਜੀਤ ਸਿੰਘ ਨੀਲਾ ਰੱਬੋਂ, ਡਾ. ਭਗਤ ਸਿੰਘ ਮਿੰਟੂ ਸਿਹੌੜਾ, ਸੁਖਵੀਰ ਸਿੰਘ ਦੌਲਤਪੁਰ ਆਦਿ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਾਇਲ ’ਚ 19ਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਤਾਗੱਦੀ ਨੂੰ ਸਮਰਪਿਤ ਸਮਾਗਮ ਸਮਾਪਿਤ ਪੰਜਾਬ ਪੱਲੇਦਾਰ ਯੂਨੀਅਨ ਨੇ ਵੇ... ਅਗਲੀ ਖ਼ਬਰ ਅਕਾਲੀ ਆਗੂ ਹੀ ਪੰਥਕ ਆਗੂਆਂ ਨੂੰ ਖੁਆਰ ਕਰਨ ਦੇ ਰਾਹ ਤੁਰੇ- ਜਗਜੀਵਨ ਸਿੰਘ ਗਿੱਲ ਆਗੂਆਂ ਦੀ ਕਿਰਦਾਰਕੁਸ਼ੀ ’ਚ ਵਲਟੋਹਾ ਅਤ...
Ad Position 24