24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਬਲਜੀਤ ਦਾਸ ਦਾ ਬਰਸੀ ਸਮਾਗਮ 28 ਨੂੰ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ)-ਡੇਰਾ ਨਾਨਕਸਰ ਕੁਲਾੜ੍ਹ ਵਾਲੇ ਸਵਰਗਵਾਸੀ ਬਾਬਾ ਬਲਜੀਤ ਦਾਸ ਦਾ ਬਰਸੀ ਸਮਾਗਮ ਸੰਤ ਬਾਬਾ ਜਸਪਾਲ ਸਿੰਘ ਨਿਰਮਲੇ, ਪਰਿਵਾਰਿਕ ਮੈਂਬਰਾਂ ਅਤੇ ਸਮੂਹ ਸਾਧ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਚੋਮੋ ਵਿਖੇ ਕਰਵਾਇਆ ਜਾ ਰਿਹਾ ਹੈ। 26 ਸਤੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਅਤੇ 28 ਸਤੰਬਰ ਦਿਨ ਸੋਮਵਾਰ ਨੂੰ ਪਾਠ ਦੇ ਭੋਗ ਪਾਏ ਜਾਣਗੇ।

Ad Position 21
No active advertisement
ਸਵਰਗਵਾਸੀ ਬਾਬਾ ਬਲਜੀਤ ਦਾਸ ਦੀ ਪੁਰਾਣੀ ਤਸਵੀਰ। 24-09-2026
ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ)-ਡੇਰਾ ਨਾਨਕਸਰ ਕੁਲਾੜ੍ਹ ਵਾਲੇ ਸਵਰਗਵਾਸੀ ਬਾਬਾ ਬਲਜੀਤ ਦਾਸ ਦਾ ਬਰਸੀ ਸਮਾਗਮ ਸੰਤ ਬਾਬਾ ਜਸਪਾਲ ਸਿੰਘ ਨਿਰਮਲੇ, ਪਰਿਵਾਰਿਕ ਮੈਂਬਰਾਂ ਅਤੇ ਸਮੂਹ ਸਾਧ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਚੋਮੋ ਵਿਖੇ ਕਰਵਾਇਆ ਜਾ ਰਿਹਾ ਹੈ। 26 ਸਤੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਅਤੇ 28 ਸਤੰਬਰ ਦਿਨ ਸੋਮਵਾਰ ਨੂੰ ਪਾਠ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਵੱਖ ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਖ ਸ਼ਿਰਕਤ ਕਰਨਗੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਸਾਰਥਿਕ ਸੋਚ ਗਵਾਂਢੀ ਗਰੁੱਪ ਕਰਤਾਰ ਨਗਰ ਖੰਨਾ ਦੀ ਮੀਟਿੰਗ ਅਗਲੀ ਖ਼ਬਰ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜ਼ਨ ਸਹਿਰੀ ਦੋਰਾਹਾ ਦੀ ਨਵੀਂ ਕਮੇਟੀ ਦੀ ਚੋਣ
Ad Position 24