24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਾਇਲ ਪੁਲਿਸ ਨੂੰ ਨਾਮਾਲੂਮ ਵਿਅਕਤੀ ਦੀ ਲਾਸ਼ ਮਿਲੀ

ਪਾਇਲ, 23 ਸਤੰਬਰ (ਪੱਤਰ ਪ੍ਰੇਰਕ)-ਅੱਜ ਪਾਇਲ ਪੁਲਿਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਥਾਣਾ ਪਾਇਲ ਤੇ ਤਫਤੀਸ਼ੀ ਥਾਣੇਦਾਰ ਪਵਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 40-42 ਸਾਲ, ਕੱਦ 5,5 ਕਾਲਾ ਚਿੱਟਾ ਡੱਬੀਦਾਰ ਕਮੀਜ, ਅਸਮਾਨੀ ਰੰਗ ਦੀ ਪੈਂਟ, ਸਰੀਰ ਦਰਮਿਆਨਾ, ਮੁੱਲਾ ਫੈਸ਼ਨ ਹੈ, ਜਿਸ ਦੀ ਲਾਸ਼ ਨੂੰ ਸਨਾਖ਼ਤ ਲਈ ਸਿਵਲ ਹਸਪਤਾਲ ਲੁਧਿਆਣਾ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 24-09-2026
ਪਾਇਲ, 23 ਸਤੰਬਰ (ਪੱਤਰ ਪ੍ਰੇਰਕ)-ਅੱਜ ਪਾਇਲ ਪੁਲਿਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਥਾਣਾ ਪਾਇਲ ਤੇ ਤਫਤੀਸ਼ੀ ਥਾਣੇਦਾਰ ਪਵਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 40-42 ਸਾਲ, ਕੱਦ 5,5 ਕਾਲਾ ਚਿੱਟਾ ਡੱਬੀਦਾਰ ਕਮੀਜ, ਅਸਮਾਨੀ ਰੰਗ ਦੀ ਪੈਂਟ, ਸਰੀਰ ਦਰਮਿਆਨਾ, ਮੁੱਲਾ ਫੈਸ਼ਨ ਹੈ, ਜਿਸ ਦੀ ਲਾਸ਼ ਨੂੰ ਸਨਾਖ਼ਤ ਲਈ ਸਿਵਲ ਹਸਪਤਾਲ ਲੁਧਿਆਣਾ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਿਚ ਪਿੰਡ ਕੱਦੋਂ ਵਿਖੇ ਵੱਡੀ ਗਿਣਤੀ ਲੋਕ ਹੋਏ ਸ਼ਾਮਿਲ ਅਗਲੀ ਖ਼ਬਰ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ- ਕੈਪਟਨ ਸੰਧੂ/ਪ੍ਰੇਮ ਸੇਖੋਂ
Ad Position 24