25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ ਅਕਾਲੀ ਦਲ ਵਾਰਸ ਪੰਜਾਬ ਦੇ’ ਸੀਨੀ. ਆਗੂ ਬਰਜਿੰਦਰ ਸਿੰਘ ਬੱਬਲੂ ਦੀ ਅਗਵਾਈ ’ਚ ਛਪਾਰ ਰੈਲੀ ਸੰਬੰਧੀ ਕੀਤੀ ਮੀਟਿੰਗ

ਸਮਰਾਲਾ, 24 ਸਤੰਬਰ (ਕੁਲਵਿੰਦਰ ਸਿੰਘ)-’ਅਕਾਲੀ ਦਲ ਵਾਰਸ ਪੰਜਾਬ ਦੇ’ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਦੀ ਅਗਵਾਈ ਵਿਚ ਆਪਣੇ ਸਮਰਥਕਾਂ ਨਾਲ ਛਪਾਰ ਰੈਲੀ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਪ੍ਰਧਾਨ ਵਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਸਮਰਾਲਾ, 24 ਸਤੰਬਰ (ਕੁਲਵਿੰਦਰ ਸਿੰਘ)-’ਅਕਾਲੀ ਦਲ ਵਾਰਸ ਪੰਜਾਬ ਦੇ’ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਦੀ ਅਗਵਾਈ ਵਿਚ ਆਪਣੇ ਸਮਰਥਕਾਂ ਨਾਲ ਛਪਾਰ ਰੈਲੀ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਪ੍ਰਧਾਨ ਵਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਨੇ ਕਿਹਾ ਕਿ ਆਉਣ ਵਾਲੀ 26 ਸਤੰਬਰ ਨੂੰ ਛਪਾਰ ਰੈਲੀ ‘ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਸਮਰਥਕ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ, ਜਿਸ ਤੋਂ ਇਹ ਸਾਬਤ ਹੋ ਜਾਵੇਗਾ ਕਿ ਪੰਜਾਬ ਦੇ ਲੋਕ ਹੁਣ ਸੱਤਾਧਾਰੀ ਪਾਰਟੀਆਂ ਨੂੰ ਲਾਂਭੇ ਕਰਨ ਲਈ ਤਤਪਰ ਤਿਆਰ ਹੋਏ ਪਏ ਹਨ। ਇਸ ਮੌਕੇ ਹਰਮੇਲ ਸਿੰਘ , ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਸਿਕੰਦਰ ਸਿੰਘ, ਬਸੰਤ ਸਿੰਘ, ਬਸੰਤ ਮਾਣੇਵਾਲ, ਹਰਚੰਦ ਸਿੰਘ ਬਲਾਲਾ, ਅਵੀ ਬੈਨੀਪਾਲ, ਜੱਗੀ ਭਰਥਲਾ, ਗੁਰਸ਼ਰਨ ਬਾਲਿਓ, ਸ਼ੇਰਾ ਸੁਲਤਾਨਪੁਰ, ਬਲਵੰਤ ਲੱਖੋਵਾਲ, ਇੰਦਰਜੀਤ ਕੁੱਬੇ, ਮਨਦੀਪ ਤੱਖਰਾਂ, ਵਿੱਕੀ ਤੱਖਰਾਂ, ਜਗਪਿੰਦਰ ਬਲਾਲਾ, ਗਗਨ ਬਗ਼ਲੀ, ਮੇਜਰ ਰਾਮਗੜ੍ਹ, ਸੁੱਖ ਮੰਜਾਲੀ ਕਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਸਕੂਲ ਲਹਿਰਾ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿਦਿਆਰਥੀਆਂ ਨੇ ਕਵਿਤਾਵਾਂ, ਬੋਲੀਆਂ... ਅਗਲੀ ਖ਼ਬਰ ਪੀ. ਐੱਸ. ਈ. ਬੀ. ਜ਼ੋਨਲ ਐਥਲੈਟਿਕਸ ਵਿੱਚ ਆਕਸਫੋਰਡ ਸਕੂਲ ਦਾ ਧਮਾਕੇਦਾਰ ਪ੍ਰਦਰਸ਼ਨ ਅਥਲੈਟਿਕਸ ’ਚ ਹੁਣ ਤੱਕ ਦਾ ਸਭ ਤੋਂ ਸ਼...
Ad Position 24