26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੁਲਾਜ਼ਮ ਆਗੂ ਅਜੀਤ ਖੰਨਾ ਨੂੰ ਸਦਮਾ, ਪਤਨੀ ਦਾ ਦਿਹਾਂਤ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਸਾਬਕਾ ਮੁਲਾਜ਼ਮ ਆਗੂ ਮਾ. ਅਜੀਤ ਖੰਨਾ ਦੀ ਧਰਮ ਪਤਨੀ ਪਰਮਜੀਤ ਕੌਰ ਖੰਨਾ (ਪੰਜਾਬੀ ਮਿਸਟ੍ਰੈੱਸ) ਦੇ ਅਚਾਨਕ ਦਿਹਾਂਤ ਉੱਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ, ਪੰਜਾਬ ਯੂਨੀਅਨ ਆਫ ਜਰਨਲਿਸਟਿਸ ਦੇ ਪ੍ਰਧਾਨ ਹਰਜਿੰਦਰ ਸਿੰਘ ਲਾਲ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ, ਬਲਾਕ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ, ਸੀਨੀਅਰ ਕਾਂਗਰਸ ਆਗੂ ਰਿੱਕੀ ਸ਼ਰਮਾ, ਸਾਬਕਾ ਕੌਂਸਲਰ ਐਡਵੋਕੇਟ ਪਰਮ ਜੀਤ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.

Ad Position 21
No active advertisement
ਸਵ. ਪਰਮਜੀਤ ਕੌਰ ਦੀ ਫਾਇਲ ਫੋਟੋ। 26-09-2026
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਸਾਬਕਾ ਮੁਲਾਜ਼ਮ ਆਗੂ ਮਾ. ਅਜੀਤ ਖੰਨਾ ਦੀ ਧਰਮ ਪਤਨੀ ਪਰਮਜੀਤ ਕੌਰ ਖੰਨਾ (ਪੰਜਾਬੀ ਮਿਸਟ੍ਰੈੱਸ) ਦੇ ਅਚਾਨਕ ਦਿਹਾਂਤ ਉੱਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ, ਪੰਜਾਬ ਯੂਨੀਅਨ ਆਫ ਜਰਨਲਿਸਟਿਸ ਦੇ ਪ੍ਰਧਾਨ ਹਰਜਿੰਦਰ ਸਿੰਘ ਲਾਲ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ, ਬਲਾਕ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ, ਸੀਨੀਅਰ ਕਾਂਗਰਸ ਆਗੂ ਰਿੱਕੀ ਸ਼ਰਮਾ, ਸਾਬਕਾ ਕੌਂਸਲਰ ਐਡਵੋਕੇਟ ਪਰਮ ਜੀਤ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਚਰਨਜੀਤ ਸਿੰਘ, ਹੈੱਡ ਮਾਸਟਰ ਰਾਜ ਕੁਮਾਰ ਤੇ ਹੈੱਡ ਮਾਸਟਰ ਬਲਵਿੰਦਰ ਸਿੰਘ ਸਮੇਤ ਇਲਾਕੇ ਦੀਆਂ ਵੱਖ-ਵੱਖਸਮਾਜਿਕ, ਧਾਰਮਿਕ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਰੋਤਮ ਵਿੱਦਿਆ ਮੰਦਿਰ ਸਕੂਲ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹਲਕਾ ਪਾਇਲ ਨੂੰ ਵਿਕਾਸ ਕਾਰਜਾਂ ਪੱਖੋਂ ਮਾਡਲ ਹਲਕੇ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ-ਵਿਧਾਇਕ ਗਿਆਸਪੁਰਾ
Ad Position 24