25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਵਿਦਿਆਰਥਣ ਨੇ ਹਾਸਿਲ ਕੀਤੇ 7 ਬੈਂਡ

ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ‘ਤੇ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਰਾਹੀਂਆਈਲੈਟਸ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਵਲੋਂ ਲਗਾਤਾਰ ਚੰਗੇ ਨਤੀਜੇ ਹਾਸਲ ਕੀਤੇ ਜਾ ਰਹੇ ਹਨ। ਸੰਸਥਾ ਦੇ ਟਰੇਨਰ ਰਵੀਇੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਤਾਜ਼ਾ ਨਤੀਜਿਆਂ ਵਿਚ ਭਵਨੀਤ ਕੌਰ ਪੁੱਤਰੀ ਸੰਦੀਪ ਸਿੰਘ, ਵਾਸੀ ਭੂਖੜੀ ਕਲਾਂ ਨੇ ਸੰਸਥਾ ਰਾਹੀਂ ਆਈਲੈਟਸ ਵਿਚੋਂ 7 ਬੈਂਡ ਹਾਸਲ ਕੀਤੇ ਹਨ।

Ad Position 21
No active advertisement
ਵਿਦਿਆਰਥਣ ਨੂੰ ਸਰਟੀਫਿਕੇਟ ਦੇਣ ਸਮੇਂ ਟਰੇਨਰ ਰਵੀਇੰਦਰ ਸਿੰਘ ਗਿੱਲ। ਤਸਵੀਰ : ਸੰਦੀਪ ਸਿੰਘ ਕੁਹਾੜਾ 26-09-2026
ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ‘ਤੇ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਰਾਹੀਂਆਈਲੈਟਸ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਵਲੋਂ ਲਗਾਤਾਰ ਚੰਗੇ ਨਤੀਜੇ ਹਾਸਲ ਕੀਤੇ ਜਾ ਰਹੇ ਹਨ। ਸੰਸਥਾ ਦੇ ਟਰੇਨਰ ਰਵੀਇੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਤਾਜ਼ਾ ਨਤੀਜਿਆਂ ਵਿਚ ਭਵਨੀਤ ਕੌਰ ਪੁੱਤਰੀ ਸੰਦੀਪ ਸਿੰਘ, ਵਾਸੀ ਭੂਖੜੀ ਕਲਾਂ ਨੇ ਸੰਸਥਾ ਰਾਹੀਂ ਆਈਲੈਟਸ ਵਿਚੋਂ 7 ਬੈਂਡ ਹਾਸਲ ਕੀਤੇ ਹਨ। ਇਸ ਮੌਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣ ਭਵਨੀਤ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਸੰਸਥਾ ਦੇ ਤਜਰਬੇਕਾਰ ਸਟਾਫ਼ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਟਾਫ਼ ਵਲੋਂ ਬਿਹਤਰ ਮਾਰਗ ਦਰਸ਼ਨ ਅਤੇ ਯੋਜਨਾਬੱਧ ਤਿਆਰੀ ਕਰਵਾਉਣ ਸਦਕਾ ਉਹ ਇਹ ਨਤੀਜਾ ਹਾਸਲ ਕਰਨ ਵਿਚ ਕਾਮਯਾਬ ਰਹੇ।
Ad Position 22
No active advertisement
ਪਿਛਲੀ ਖ਼ਬਰ ਮੇਲਾ ਛਪਾਰ ਸਿਆਸੀ ਕਾਨਫ਼ਰੰਸ ਲਈ ਕਾਂਗਰਸ ਤੇ ‘ਆਪ’ ਪਾਰਟੀ ਦਾ ਮੈਦਾਨ ਖਾਲੀ ਅਗਲੀ ਖ਼ਬਰ ਏਡਜ਼ ਦੇ ਲੱਛਣਾਂ ਤੇ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24