25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਜਪਾ ਖ਼ਿਲਾਫ਼ ਚੰਡੀਗੜ੍ਹ ਵਿਖੇ ਲਾਏ ਰੋਸ ਧਰਨੇ ਵਿਚ ਪਾਇਲ ਤੋਂਵੱਡੀ ਗਿਣਤੀ ’ਚ ਕਾਂਗਰਸੀ ਆਗੂ ਹੋਏ ਰਵਾਨਾ

ਪਾਇਲ, 25 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪ੍ਰਧਾਨ ਗਿੱਲ ਬੇਰਕਲਾਂ ਅਤੇ ਜ਼ੁਲਮਗੜ੍ਹ ਦੀ ਅਗਵਾਈ ਹੇਠ ਵੋਟ ਚੋਰੀ ਕਰਨ ਨੂੰ ਲੈ ਕੇ ਭਾਜਪਾ ਖ਼ਿਲਾਫ਼ ਚੰਡੀਗੜ੍ਹ ਵਿਖੇ ਲਾਏ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਜਾਂਦੇ ਹੋਏ ਕਾਂਗਰਸੀ ਆਗੂ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ, ਰਣਜੀਤ ਸਿੰਘ ਪੀ. ਏ.

Ad Position 21
No active advertisement
ਅਜੀਤ ਡੈਸਕ 26-09-2026
ਪਾਇਲ, 25 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪ੍ਰਧਾਨ ਗਿੱਲ ਬੇਰਕਲਾਂ ਅਤੇ ਜ਼ੁਲਮਗੜ੍ਹ ਦੀ ਅਗਵਾਈ ਹੇਠ ਵੋਟ ਚੋਰੀ ਕਰਨ ਨੂੰ ਲੈ ਕੇ ਭਾਜਪਾ ਖ਼ਿਲਾਫ਼ ਚੰਡੀਗੜ੍ਹ ਵਿਖੇ ਲਾਏ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਜਾਂਦੇ ਹੋਏ ਕਾਂਗਰਸੀ ਆਗੂ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ, ਰਣਜੀਤ ਸਿੰਘ ਪੀ. ਏ. ਅਤੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਵਾਈਸ ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ੍ਹ ਦੀ ਅਗਵਾਈ ਹੇਠ ਵੋਟ ਚੋਰੀ ਕਰਨ ਨੂੰ ਲੈ ਕੇ ਭਾਜਪਾ ਖ਼ਿਲਾਫ਼ ਚੰਡੀਗੜ੍ਹ ਵਿਖੇ ਲਾਏ ਰੋਸ ਧਰਨੇ ਵਿਚ ਪਾਇਲ ਤੋਂ ਕਾਂਗਰਸ ਪਾਰਟੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹੋਰਨਾ ਤੋ ਇਲਾਵਾ ਗੁਰਪ੍ਰੀਤ ਸਿੰਘ ਚੋਪੜਾ ਮੀਡੀਆ ਕੁਆਰਡੀਨੇਟਰ, ਗਗਨਦੀਪ ਸਿੰਘ ਲੰਢਾ ਸਾਬਕਾ ਪ੍ਰਧਾਨ ਯੂਥ ਕਾਂਗਰਸ ਪਾਇਲ, ਰੁਪਿੰਦਰ ਸਿੰਘ ਗੋਲਡੀ ਭੁਰਥਲਾ ਰੰਧਾਵਾ ਸਾਬਕਾ ਸਰਪੰਚ, ਗੁਰਮੀਤ ਸਿੰਘ ਲਸੋਈ, ਮੇਘ ਸਿੰਘ ਬੇਰਕਲਾ ਸਕੱਤਰ, ਗੁਰਪ੍ਰੀਤ ਸਿੰਘ ਲਸਾੜਾ ਜਨਰਲ ਸਕੱਤਰ, ਸੋਨੀ ਮਦਨੀਪੁਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸਿਆੜ ’ਚ ਅਹਿਮ ਮੀਟਿੰਗ ਅੱਜ ਅਗਲੀ ਖ਼ਬਰ ਅਥਲੈਟਿਕਸ ਵਿਚ ਮੈਕਸ ਆਰਥਰ ਮੈਕਾਲਿਫ਼ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ
Ad Position 24