25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਲੱਖਾ ਪਾਇਲ ਨੇ ਪੰਨਾ ਪ੍ਰਮੁੱਖ ਲਗਾਉਣ ਨੂੰ ਲੈ ਕੇ ਕੀਤੀ ਮੀਟਿੰਗ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਮਾਂਗੇਵਾਲ ਵਿਖੇ ਕਾਂਗਰਸੀ ਵਰਕਰਾਂ ਨਾਲ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਹੇਠ ਪੰਨਾ ਪ੍ਰਮੁੱਖ ਲਗਾਉਣ ਦੇ ਆਖ਼ਰੀ ਪੜਾਅ ਤਹਿਤ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 26-09-2026
ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਮਾਂਗੇਵਾਲ ਵਿਖੇ ਕਾਂਗਰਸੀ ਵਰਕਰਾਂ ਨਾਲ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਹੇਠ ਪੰਨਾ ਪ੍ਰਮੁੱਖ ਲਗਾਉਣ ਦੇ ਆਖ਼ਰੀ ਪੜਾਅ ਤਹਿਤ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਜਿੰਦਰ ਸਿੰਘ ਮਾਂਗੇਵਾਲ ਸਾਬਕਾ ਸਰਪੰਚ, ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਬਲਾਕ ਸੰਮਤੀ ਮੈਂਬਰ ਕ੍ਰਿਸਨ ਦੇਵ ਜੋਗੀਮਾਜਰਾ, ਕੌਂਸਲਰ, ਟੀਟਾ ਮਾਂਗੇਵਾਲ, ਬਲਕਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਦੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਝੰਡੀ
Ad Position 24