ਗਣੇਸ਼ ਵਿਸਰਜਨ ਮੌਕੇ ਭਗਤਾਂ ਦਾ ਪਿਛਲੇ ਸਾਲ ਦਾ ਰਿਕਾਰਡ ਟੁੱਟਿਆ, ਪਰ ਸੁਰੱਖਿਆ ਦੇ ਇੰਤਜ਼ਾਮਾਂ ਤੋਂ ਖ਼ਫ਼ਾ ਰਹੇ ਆਮ ਲੋਕ
ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਬੀਮਾ ਕਾਰਡ ਬਣਾਉਂਣ ਲਈ ਨਗਰ ਪੰਚਾਇਤ ਮਲੌਦ ਦੀ ਪ੍ਰਧਾਨ ਸੋਨੀਆ ਗੋਇਲ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਵੀ ਸ਼ਿਰਕਤ ਕੀਤੀ।
10 ਲੱਖ ਰੁਪਏ ਬੀਮਾ ਕਾਰਡ ਬਣਾਉਂਣ ਲਈ ਕੈਂਪ ਲਗਾਇਆ
27-09-2026