27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਹਿਜੋ ਮਾਜਰਾ ਵਿਖੇ ਬਾਬਾ ਸ਼ਾਹ ਸ਼ਰਫ਼ ਦਾ ਮੇਲਾ ਤੇ ਭੰਡਾਰਾ ਕਰਵਾਇਆ ਖੰਨਾ ਦੀ ਪਲਕ ਵਰਮਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਦੂਜਾ ਸਥਾਨ ਕੀਤਾ ਪ੍ਰਾਪਤ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਏ. ਐਸ.

Ad Position 21
No active advertisement
ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ। 27-09-2026
ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਏ. ਐਸ. ਕਾਲਜ ਆਫ਼ ਐਜੂਕੇਸ਼ਨ, ਖੰਨਾ ਦੇ ਬੀ. ਐੱਡ ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਪਵਨ ਕੁਮਾਰ ਨੇ ਦੱਸਿਆ ਕਿ ਪਲਕ ਵਰਮਾ ਨੇ 90.66% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਰਾਜਵੀਰ ਕੌਰ ਨੇ 88.66% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ ਨੇ 88.44% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ 52 ਵਿਦਿਆਰਥੀਆਂ ਨੇ 75% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 28 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਾਲਜ ਦਾ ਕੁੱਲ ਨਤੀਜਾ 100% ਰਿਹਾ।
Ad Position 22
No active advertisement
ਪਿਛਲੀ ਖ਼ਬਰ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿੱਚ ਮੇਲਾ ਛਪਾਰ ਕਾਨਫ਼ਰੰਸ ਦੇ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ ਅਗਲੀ ਖ਼ਬਰ ਗਣੇਸ਼ ਵਿਸਰਜਨ ਮੌਕੇ ਭਗਤਾਂ ਦਾ ਪਿਛਲੇ ਸਾਲ ਦਾ ਰਿਕਾਰਡ ਟੁੱਟਿਆ, ਪਰ ਸੁਰੱਖਿਆ ਦੇ ਇੰਤਜ਼ਾਮਾਂ ਤੋਂ ਖ਼ਫ਼ਾ ਰਹੇ ਆਮ ਲੋਕ
Ad Position 24