30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਵੇਂ ਝੋਨੇ ਦੀ ਪਿੜਾਈ ’ਚ 50 ਫ਼ੀਸਦੀ ਤੱਕ ਟੋਟਾ ਨਿਕਲਣ ਦਾ ਦਾਅਵਾ

ਮਾਛੀਵਾੜਾ ਸਾਹਿਬ, 30 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ ਤੋਂ ਭਾਜਪਾ ਆਗੂ ਮੰਡਲ ਪ੍ਰਧਾਨ ਸੁਖਵਿੰਦਰ ਸੁੱਖੀ ਸ਼ਰਮਾ (ਜੋਧੇਵਾਲ ਵਾਲੇ) ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਖੰਨਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਲਾਲ ਸ਼ਰਮਾ ਮਾਛੀਵਾੜਾ ਸਾਹਿਬ ਭਾਜਪਾ ਮੰਡਲ ਪ੍ਰਧਾਨ ਹੁੰਦਿਆਂ ਜ਼ਿਲ੍ਹਾ ਪ੍ਰੀਸ਼ਦ ਨੀਲੋਂ ਜੋਨ ਦੀ ਚੋਣ ਲੜ ਕੇ ਵਧੀਆ ਕਾਰਗੁਜ਼ਾਰੀ ਵਿਖਾ ਚੁੱਕੇ ਹਨ।

Ad Position 21
No active advertisement
ਸੁਖਵਿੰਦਰ ਲਾਲ ਸੁੱਖੀ ਸ਼ਰਮਾ 01-10-2026
ਮਾਛੀਵਾੜਾ ਸਾਹਿਬ, 30 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ ਤੋਂ ਭਾਜਪਾ ਆਗੂ ਮੰਡਲ ਪ੍ਰਧਾਨ ਸੁਖਵਿੰਦਰ ਸੁੱਖੀ ਸ਼ਰਮਾ (ਜੋਧੇਵਾਲ ਵਾਲੇ) ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਖੰਨਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਲਾਲ ਸ਼ਰਮਾ ਮਾਛੀਵਾੜਾ ਸਾਹਿਬ ਭਾਜਪਾ ਮੰਡਲ ਪ੍ਰਧਾਨ ਹੁੰਦਿਆਂ ਜ਼ਿਲ੍ਹਾ ਪ੍ਰੀਸ਼ਦ ਨੀਲੋਂ ਜੋਨ ਦੀ ਚੋਣ ਲੜ ਕੇ ਵਧੀਆ ਕਾਰਗੁਜ਼ਾਰੀ ਵਿਖਾ ਚੁੱਕੇ ਹਨ। ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਵਧੀਆ ਕਾਰਗੁਜ਼ਾਰੀ ਨੂੰ ਵੇਖਦਿਆਂ ਭਾਜਪਾ ਹਾਈਕਮਾਂਡ ਨੇ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜਿਆ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਸੁਖਵਿੰਦਰ ਸੁੱਖੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਇਹ ਸਮੁੱਚੀ ਹਾਈਕਮਾਂਡ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਕੋਲ ਜ਼ਿਲ੍ਹਾ ਖੰਨਾ ਤੋਂ ਬਤੌਰ ਉਪ ਪ੍ਰਧਾਨ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਤੀ ਹਮੇਸ਼ਾ ਇਮਾਨਦਾਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਕੰਮ ਕਰਦੇ ਆਏ ਹਨ ਅਤੇ ਆਉਣ ਵਾਲੇ ਸਮੇਂ ‘ਚ ਵੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਤਨਦੇਹੀ ਇਹਦੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਹੋਵੇਗੀ ਸ਼ੁਰੂ, ਪ੍ਰਬੰਧ ਮੁਕੰਮਲ- ਰੋਸ਼ਾ/ਮ... ਅਗਲੀ ਖ਼ਬਰ ਪਸ਼ੂ ਡੇਅਰੀਆਂ ਸ਼ਹਿਰ ਤੋਂ ਬਾਹਰ ਕੱਢਣ ਬਾਰੇ ਹਲਫਨਾਮਾ ਦਾਖ਼਼ਲ ਕਰੇ ਨਗਰ ਕੌਂਸਲ- ਹਾਈ ਕੋਰਟ ਡੇਅਰੀਆਂ ਬਾਹਰ ਕੱਢਣ ਬਾਰੇ ਨ...
Ad Position 24