ਖੰਨਾ ਵਿਚ ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
ਸਮਰਾਲਾ, 1 ਅਕਤੂਬਰ (ਗੋਪਾਲ ਸੋਫਤ)-ਅੱਜ ਸਥਾਨਕ ਦਾਣਾ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਹੈ।
ਸਮਰਾਲਾ ਦੀ ਦਾਣਾ ਮੰਡੀ ’ਚ ਦਿਆਲਪੁਰਾ ਨੇ ਮਲਮਾਜਰਾ ਤੇ ਮਾਲਵਾ ਦੇ ਨਾਲ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
02-10-2026